22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਰੇਟਾ, 22 ਨਵੰਬਰ (ਪਾਲ ਸਿੰਘ ਮੰਡੇਰ)- ਅਕਾਲ ਅਕੈਡਮੀ ਤੇ ਗੁਰਦੁਆਰਾ ਸਾਹਿਬ ਮੰਡੇਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜ ਪਿਆਰਿਆਂ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਅਕਾਲ ਅਕੈਡਮੀ ਮੰਡੇਰ ਦੇ ਬੱਚੇ ਅਤੇ ਸਮੂਹ ਸੰਗਤ ਨਗਰ ਕੀਰਤਨ ਵਿਚ ਸ਼ਾਮਿਲ ਹੋਈ।

Ad Position 21
No active advertisement
ਅਜੀਤ ਡੈਸਕ 23-11-2026
ਬਰੇਟਾ, 22 ਨਵੰਬਰ (ਪਾਲ ਸਿੰਘ ਮੰਡੇਰ)- ਅਕਾਲ ਅਕੈਡਮੀ ਤੇ ਗੁਰਦੁਆਰਾ ਸਾਹਿਬ ਮੰਡੇਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜ ਪਿਆਰਿਆਂ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਅਕਾਲ ਅਕੈਡਮੀ ਮੰਡੇਰ ਦੇ ਬੱਚੇ ਅਤੇ ਸਮੂਹ ਸੰਗਤ ਨਗਰ ਕੀਰਤਨ ਵਿਚ ਸ਼ਾਮਿਲ ਹੋਈ। ਪਿੰਡਾਂ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਮੁੱਖ ਰੱਖਦੇ ਹੋਏ ਥਾਂ-ਥਾਂ ਗੁਰੂ ਕੇ ਲੰਗਰ ਲਗਾਏ ਗਏ ਅਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਵੱਖ-ਵੱਖ ਪੜਾਵਾਂ ਦੌਰਾਨ ਬੱਚਿਆਂ ਨੇ ਕਵੀਸ਼ਰੀ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਅਕਾਲ ਅਕੈਡਮੀ ਮੰਡੇਰ ਦੀ ਪ੍ਰਿੰਸੀਪਲ ਨੀਲਮ ਸ਼ਰਮਾ ਨੇ ਕਿਹਾ ਕਿ ਅਕਾਲ ਅਕੈਡਮੀਆਂ ਵਿੱਚ ਬੱਚਿਆਂ ਨੂੰ ਅਧਿਆਤਮਿਕ ਦੇ ਨਾਲ ਨਾਲ ਦੁਨਿਆਵੀ ਸਿੱਖਿਆ ਨਾਲ ਨਿਪੁੰਨ ਕੀਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ 26760 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ
Ad Position 24