25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਕਿਉਰਿਟੀ ਗਾਰਡ ਸਿਖਲਾਈ ਕੋਰਸ ਲਈ ਰਜਿਸਟਰੇਸ਼ਨ ਸ਼ੁਰੂ

ਮਾਨਸਾ, 25 ਨਵੰਬਰ (ਵਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 26-11-2026
ਮਾਨਸਾ, 25 ਨਵੰਬਰ (ਵਿ.ਪ੍ਰਤੀ.)- ਸੀ ਪਾਈਟ ਕੈਂਪ ਬੋੜਾਵਾਲ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਕਿਉਰਿਟੀ ਸਿਖਲਾਈ ਕੋਰਸ ਕਰਵਾਉਣ ਲਈ ਰਜਿਸਟਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਟਰੇਨਿੰਗ ਅਫ਼ਸਰ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਕੋਰਸ ਦਸੰਬਰ ਮਹੀਨੇ ਦੇ ਪਹਿਲੇ ਹਫ਼ਤੇ ਚਲਾਇਆ ਜਾਵੇਗਾ। ਸਿਖਲਾਈ ਹਾਸਲ ਕਰਨ ਵਾਲੇ ਚਾਹਵਾਨ ਸਵੇਰੇ 9 ਵਜੇ ਬੋੜਾਵਾਲ ਵਿਖੇ ਜ਼ਰੂਰੀ ਦਸਤਾਵੇਜ਼ਾਂ ਨਾਲ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਫਫੜੇ ਭਾਈਕੇ ਦੀਆਂ ਖੰਡਰ ਬਣੀਆਂ ਇਮਾਰਤਾਂ ਪੁਲਿਸ ਨੇ ਕੀਤੀਆਂ ਢਹਿ-ਢੇਰੀ ਅਗਲੀ ਖ਼ਬਰ ਕੱਲ੍ਹ ਰਾਤ 8 ਵਜੇ ਮਾਨਸਾ ’ਚ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕ ਆਊਟ ਮੌਕ ਡਰਿੱਲ
Ad Position 24