ਸੀਟੂ ਵਲੋਂ 1 ਤੇ 2 ਦਸੰਬਰ ਦੇ ਦਿੱਲੀ ਸੰਸਦ ਘਿਰਾਓ ਸਬੰਧੀ ਤਿਆਰੀ ਮੀਟਿੰਗ
ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਜ਼ਿਲ੍ਹਾ ਇਕਾਈ ਮਾਨਸਾ ਦੀ ਜਨਰਲ ਬਾਡੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਕਾ. ਅਮਰਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ।
ਪਿੰਡ ਸੈਦੇਵਾਲਾ ਵਿਖੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੁਸ਼ੀ ਰਾਮ। ਤਸਵੀਰ : ਟੋਨੀ ਬੁਢਲਾਡਾ
29-11-2026