28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪੰਜਾਬ ਰਾਜ ਬਿਜਲੀ ਬੋਰਡ ਵਰਕਰ ਫੈਡਰੇਸ਼ਨ ਏਟਕ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 02-01-2026
ਕੀਰਤਪੁਰ ਸਾਹਿਬ, 1 ਜਨਵਰੀ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਰਾਜ ਬਿਜਲੀ ਬੋਰਡ ਵਰਕਰ ਫੈਡਰੇਸ਼ਨ ਏਟਕ ਸਬ ਡਿਵੀਜ਼ਨ ਕੀਰਤਪੁਰ ਸਾਹਿਬ ਦੀ ਚੋਣ ਕੀਤੀ ਗਈ | ਇਹ ਚੋਣ ਡਿਵੀਜ਼ਨ ਪ੍ਰਧਾਨ ਦੇਸ਼ਰਾਜ ਡਿਵੀਜ਼ਨ ਸਕੱਤਰ, ਜਸਵਿੰਦਰ ਸਿੰਘ ਅÏਲਖ ਡਿਵੀਜ਼ਨ ਕੈਸ਼ੀਅਰ ਅਤੇ ਸੂਬਾ ਜਨਰਲ ਸਕੱਤਰ ਨਰਿੰਦਰ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਵਧੀਕ ਐਸ.ਡੀ.ਓ ਰਣਜੀਤ ਸਿੰਘ ਨੂੰ ਸਰਪ੍ਰਸਤ ਅਤੇ ਸਵਰਨ ਸਿੰਘ ਲਾਈਨਮੈਨ ਨੂੰ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਇੰਦਰਜੀਤ ਸਿੰਘ ਲਾਈਨਮੈਨ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਲਾਈਨਮੈਨ ਸੋਹਣ ਸਿੰਘ ਦੋਵੇਂ ਮੀਤ ਪ੍ਰਧਾਨ, ਸਰਬਜੀਤ ਸਿੰਘ ਬੇਲਾ ਸਕੱਤਰ, ਮਨੋਜ ਕੁਮਾਰ ਸਹਾਇਕ ਸਕੱਤਰ, ਬਲਵਿੰਦਰ ਸਿੰਘ ਸਹਾਇਕ ਸਕੱਤਰ, ਨਿਰਮਲ ਸਿੰਘ ਕੈਸ਼ੀਅਰ, ਸਿਮਰਨ ਕੌਰ ਸਹਾਇਕ ਕੈਸ਼ੀਅਰ, ਰਾਮ ਸਿੰਘ ਪ੍ਰਚਾਰਕ ਸਕੱਤਰ ਅਤੇ ਸਿਕੰਦਰ ਕੌਰ ਨੂੰ ਐਡੀਟਰ ਚੁਣਿਆ ਗਿਆ | ਇਸ ਦੌਰਾਨ ਨਵੇਂ ਚੁਣੇ ਅਹੁਦੇਦਾਰਾਂ ਨੇ ਕਿਹਾ ਕਿ ਉਹ ਫ਼ੀਲਡ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਰਕਾਰ ਤੇ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਕੋਲ ਪਹੁੰਚਾਉਣ ਲਈ ਉਪਰਾਲੇ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਵਣ ਵਿਭਾਗ ਦੇ ਕਾਮੇ ਵਿਭਾਗੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਰਕੇ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ <br/> ਅਗਲੀ ਖ਼ਬਰ ਗੁਰਦੁਆਰਾ ਝਿੜੀ ਸਾਹਿਬ ਤੱਕ ਕੱਢੀਆਂ ਜਾਣ ਵਾਲੀਆਂ ਪ੍ਰਭਾਤ ਫੇਰੀਆਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਮੁਕੰਮਲ <br/>
Ad Position 24