23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਤੰਬਾਕੂ ਦਾ ਸੇਵਨ ਕਰਨ ਵਾਲਿਆਂ ਤੇ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ <br/>

Ad Position 21
No active advertisement
ਅਜੀਤ ਡੈਸਕ 03-01-2026
ਪੁਰਖਾਲੀ, 2 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਆਯੂਸ਼ਮਾਨ ਕੇਂਦਰ ਅਕਬਰਪੁਰ ਦੀ ਟੀਮ ਵਲੋਂ ਜਨਤਕ ਥਾਵਾਂ 'ਤੇ ਸਿਗਰਟ ਪੀਣ ਵਾਲੇ ਲੋਕਾਂ ਅਤੇ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ, ਇਸ ਮੌਕੇ ਇੰਸਪੈਕਟਰ ਜਗਤਾਰ ਸਿੰਘ ਅਤੇ ਹੈਲਥ ਵਰਕਰ ਜਗਦੀਸ਼ ਸਿੰਘ ਨੇ ਦੱਸਿਆ ਕਿ ਕੋਟਪਾ ਐਕਟ ਤਹਿਤ ਜਨਤਕ ਥਾਵਾਂ 'ਤੇ ਹੋਰ ਪਾਬੰਦੀ ਸ਼ੁਦਾ ਥਾਵਾਂ ਤੇ ਤੰਬਾਕੂ ਦਾ ਸੇਵਨ ਕਰਨ ਨੂੰ ਲੈ ਕੇ ਭੱਠਿਆਂ ਦੀ ਲੇਬਰ ਦੇ ਚਲਾਨ ਕੱਟੇ ਗਏ, ਲੇਬਰ ਨੂੰ ਕੋਟਪਾ ਕਾਨੂੰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਤੰਬਾਕੂ ਨਾਲ ਸਰੀਰ ਨੂੰ ਲੱਗਣ ਵਾਲੀਆਂ ਬਿਮਾਰੀਆਂ ਬਾਰੇ ਵੀ ਲੇਬਰ ਨੂੰ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ |

Ad Position 22
No active advertisement
ਪਿਛਲੀ ਖ਼ਬਰ ਦੀ ਅਮਰਾਲੀ ਦੁੱਧ ਉਤਪਾਦਕ ਸਹਿਕਾਰੀ ਸਭਾ ਚੜ੍ਹੀ ਰਾਜਨੀਤੀ ਦੀ ਭੇਟ, ਦੁੱਧ ਉਤਪਾਦਕਾਂ 'ਚ ਭਾਰੀ ਰੋਸ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24