24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੰਜਾਬ ਰੋਡਵੇਜ਼ ਨੰਗਲ ਡਿਪੂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 03-01-2026
ਨੰਗਲ, 2 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਨੰਗਲ ਡਿਪੂ ਵਿਖੇ ਨਵੇਂ ਸਾਲ ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ | ਡਿਪੂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸ਼ਰਧਾਲੂਆਂ ਨੇ ਇਸ ਧਾਰਮਿਕ ਸਮਾਗਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਕਰਵਾਏ ਗਏ ਇਸ ਧਾਰਮਿਕ ਸਮਾਗਮ ਵਿੱਚ ਰੱਗੀ ਜਥੇ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ਉਪਰੰਤ ਸਮੁੱਚੀ ਲਕੋਈ ਦੀ ਭਲਾਈ ਲਈ ਅਰਦਾਸ ਕੀਤੀ ਗਈ | ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਕਰਾਉਣ ਦਾ ਮਕਸਦ ਕੇਵਲ ਆਪਸੀ ਭਾਈਚਾਰਕ ਸਾਂਝ ਮਜ਼ਬੂਤ ?? ਕਰਨਾ ਅਤੇ ਇੱਕ ਸੁਖਾਵਾਂ ਮਾਹੌਲ ਸਿਰਜਣਾ ਹੈ | ਇਸ ਮੌਕੇ ਅਮਰਜੀਤ ਸਿੰਘ ਭੱਟੀ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਰਾਜ ਸਿੰਘ, ਗੁਰਬਾਜ ਸਿੰਘ, ਰਾਮਦਿਆਲ, ਸੁਨੀਲ ਰਾਣਾ, ਬੇਅੰਤ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ, ਕੰਟਰੈਕਟਰ ਕਰਮਚਾਰੀ ਯੂਨੀਅਨ ਤੇ ਪੈਨਸ਼ਨਰਜ਼ ਵੈੱਲਫੇਅਰ ਐਂਡ ਫੈਡਰੇਸ਼ਨ ਵਲੋਂ ਮੀਟਿੰਗ <br/> ਅਗਲੀ ਖ਼ਬਰ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦੀ ਚੋਣ ਹੋਈ <br/>
Ad Position 24