ਭਾਜਪਾ ਵਲੋਂ ਸਟਾਫ਼ ਕਲੱਬ ਨੰਗਲ ਵਿਖੇ ਅੱਜ ਮਨਾਇਆ ਜਾਵੇਗਾ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ <br/>
ਨਾਲ ਜੋੜਨਾ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ, ਲੋਕ ਭਲਾਈ ਯੋਜਨਾਵਾਂ ਅਤੇ ਰਾਸ਼ਟਰੀ ਕਾਰਜਾਂ ਬਾਰੇ ਜਾਣਕਾਰੀ ਦੇਣਾ ਹੈ, ਤਾਂ ਜੋ ਸਾਰੇ ਵਰਕਰ ਸਮਾਜ ਅਤੇ ਦੇਸ਼ ਦੀ ਸੇਵਾ ਕਰਨ ਲਈ ਹੋਰ ਪ੍ਰੇਰਿਤ ਹੋ ਸਕਣ | ਇਸ ਮੌਕੇ ਉਨ੍ਹਾਂ ਨਾਲ ਬਾਬੂ ਅਨਿਲ ਸ਼ਰਮਾ, ਮੁਕੇਸ਼ ਸਹੋੜ, ਵਰਿੰਦਰ ਕੁਮਾਰ ਵੀ ਮੌਜੂਦ ਸਨ |
<br/>
04-01-2026