11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਖ਼ਾਲਸਾ ਪ੍ਰਚਾਰ ਕਮੇਟੀ ਵਲੋਂ 21ਵਾਂ ਸਰਬ ਸਾਂਝਾ ਮਹਾਨ ਨਗਰ ਕੀਰਤਨ ਅੱਜ

Ad Position 21
No active advertisement
ਅਜੀਤ ਡੈਸਕ 04-01-2026
ਰੂਪਨਗਰ, 3 ਜਨਵਰੀ (ਸਤਨਾਮ ਸਿੰਘ ਸੱਤੀ)-ਖ਼ਾਲਸਾ ਪ੍ਰਚਾਰ ਕਮੇਟੀ ਕੋਟਲਾ ਨਿਹੰਗ ਵਲੋਂ ਇਲਾਕਾ ਘਾੜ ਦੇ ਨਿਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ 21ਵਾਂ ਸਰਬ ਸਾਂਝਾ ਮਹਾਨ ਨਗਰ ਕੀਰਤਨ ਮਿਤੀ 4 ਜਨਵਰੀ ਨੂੰ ਸਵੇਰੇ 8 ਵਜੇ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਦੀਪੀ ਅਤੇ ਲਖਵੀਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਕੀਤੀ ਜਾਵੇਗੀ | ਨਗਰ ਕੀਰਤਨ ਘਾੜ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਗੁਜ਼ਰਦਾ ਹੋਇਆ ਅਖ਼ੀਰ ਵਿਚ ਤਪ ਅਸਥਾਨ ਬੀਬੀ ਮੁਮਤਾਜ਼ ਜੀ ਗੁਰਦੁਆਰਾ ਬੜੀ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ | ਉਨ੍ਹਾਂ ਨੇ ਇਲਾਕੇ ਦੀ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਇਸ ਪਾਵਨ ਨਗਰ ਕੀਰਤਨ ਦੀ ਸ਼ਾਨ ਵਧਾਈ ਜਾਵੇ ਅਤੇ ਗੁਰੂ ਸਾਹਿਬਾਨ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾਣ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਸਮੇਸ਼ ਹਸਪਤਾਲ ਵਲੋਂ ਲਗਾਇਆ ਜਾ ਰਿਹਾ ਹੈ ਲਗਾਤਾਰ 20 ਸਾਲਾਂ ਤੋਂ ਲੰਗਰ <br/> ਅਗਲੀ ਖ਼ਬਰ ਕੇਂਦਰ ਦੀ ਮਨਰੇਗਾ ਵਿਰੋਧੀ ਨੀਤੀ ਖ਼ਿਲਾਫ਼ ਵਿਧਾਇਕ ਚੱਢਾ ਨੇ ਮਨਰੇਗਾ ਵਰਕਰਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ <br/...
Ad Position 24