22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਨਿਊ ਕੇਅਰ ਹਸਪਤਾਲ ਬਲਾਚੌਰ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ 8 ਨੂੰ

Ad Position 21
No active advertisement
ਅਜੀਤ ਡੈਸਕ 06-01-2026
ਬਲਾਚੌਰ, 5 ਜਨਵਰੀ (ਨਰੇਸ਼ ਧੌਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਊਕੇਅਰ ਹਸਪਤਾਲ ਮਹਿੰਦੀਪੁਰ ਬਲਾਚੌਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ 8 ਜਨਵਰੀ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਕੈਂਪ ਸਬੰਧੀ ਡਾਕਟਰ ਜਸਦੀਪ ਸਿੰਘ ਸੈਣੀ ਅਤੇ ਡਾਕਟਰ ਅਮੀਸ਼ਾ ਸੈਣੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇਸ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਦੇ ਜਰੂਰੀ ਟੈੱਸਟ ਅਤੇ ਤਿੰਨ ਦਿਨ ਦੀਆਂ ਦਵਾਈਆਂ ਬਿਲਕੁਲ ਮੁਫਤ ਦਿੱਤੀਆਂ ਜਾਣਗੀਆਂ | ਉਨ੍ਹਾਂ ਸਮੁੱਚੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰਨ |
Ad Position 22
No active advertisement
ਪਿਛਲੀ ਖ਼ਬਰ 20 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਹੋਈ ਮਹੀਨਾਵਾਰ ਮੀਟਿੰਗ
Ad Position 24