02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ ਦਾ ਫ਼ੈਸਲਾ <br/>

Ad Position 21
No active advertisement
ਅਜੀਤ ਡੈਸਕ 24-01-2026
ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਜੇ ਐਸ ਨਿੱਕੂਵਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 24 ਜਨਵਰੀ ਨੂੰ ਵਿਰਾਸਤ ਏ ਖ਼ਾਲਸਾ ਵਿਖੇ ਹੋਣ ਵਾਲੇ ਉੱਤਮ ਸਕੂਲ ਪੁਰਸਕਾਰ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ | ਮੌਸਮ ਵਿਭਾਗ ਵਲੋਂ ਕੀਤੀ ਪੇਸ਼ਨਗੋਈ ਦੇ ਮੱਦੇਨਜ਼ਰ ਇਹ ਸਮਾਗਮ ਮੁਲਤਵੀ ਕੀਤਾ ਗਿਆ ਹੈ | ਇਸ ਸਮਾਗਮ ਵਿਚ ਸੂਬੇ ਭਰ ਦੇ ਵੱਖ ਵੱਖ ਜ਼ਿਲਿ੍ਹਆਂ ਤੋ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਅਧਿਆਪਕਾਂ ਨੇ ਸ਼ਾਮਿਲ ਹੋਣਾ ਸੀ, ਪ੍ਰੰਤੂ ਪੰਜਾਬ ਵਿਚ ਬਦਲੇ ਮੌਸਮ ਦੇ ਮਜਾਜ਼ ਅਤੇ ਖ਼ਰਾਬ ਮੌਸਮ ਕਾਰਨ ਦੂਰ ਦੂਰਾਂਡੇ ਦੇ ਜ਼ਿਲਿ੍ਹਆਂ ਤੋ ਸ੍ਰੀ ਅਨੰਦਪੁਰ ਸਾਹਿਬ ਸਮਾਗਮ ਵਿਚ ਪਹੁੰਚਣ ਵਾਲੇ ਅਧਿਕਾਰੀਆਂ ਦੀਆਂ ਅÏਕੜਾਂ ਨੂੰ ਧਿਆਨ ਵਿਚ ਰੱਖਦੇ ਹੋਏ, ਇਹ ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ | ਇਹ ਜਾਣਕਾਰੀ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ ਆਈ.ਏ.ਐਸ ਨੇ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸੰਤੋਖਗੜ੍ਹ ਵਿਖੇ 20ਵਾਂ ਇਤਿਹਾਸ ਸ੍ਰੀ ਗੁਰੂ ਰਵਿਦਾਸ ਜੋੜ ਮੇਲਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>
Ad Position 24
No active advertisement