07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗਰਦਲੇ, ਬੜਾ ਪਿੰਡ ਤੇ ਭਰਤਗੜ੍ਹ 'ਚ ਮਮਤਾ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਭਰਤਗੜ੍ਹ, 31 ਜਨਵਰੀ (ਜਸਬੀਰ ਸਿੰਘ ਬਾਵਾ)-ਜ਼ਿਲੇ੍ਹ ਦੇ ਕਾਰਜਕਾਰੀ ਸਿਵਲ ਸਰਜਨ ਡਾ. ਨਵਰੂਪ ਕੌਰ ਦੀਆਂ ਹਦਾਇਤਾਂ 'ਤੇ ਗਰਦਲੇ, ਬੜਾ ਪਿੰਡ ਅਤੇ ਭਰਤਗੜ੍ਹ 'ਚ ਸਰਕਾਰੀ ਸਿਹਤ ਕੇਂਦਰਾਂ 'ਤੇ ਐੱਸ. ਐੱਮ. ਓ. ਡਾ. ਆਨੰਦ ਘਈ ਦੀ ਅਗਵਾਈ 'ਚ ਬੱਚਿਆਂ ਅਤੇ ਮਾਵਾਂ ਨੂੰ ਮਾਰੂ ਰੋਗਾਂ ਤੋਂ ਬਚਾਉਣ ਦੇ ਮੰਤਵ ਨਾਲ ਮਨਾਏ ਮਮਤਾ ਦਿਵਸ ਦੌਰਾਨ ਟੀਕਾਕਰਨ ਕੀਤਾ ਗਿਆ | ਬੁਲਾਰਿਆਂ ਨੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖ਼ੁਰਾਕ ਲੈਣ ਲਈ ਜਾਗਰੂਕ ਕੀਤਾ ਅਤੇ ਸਰਦੀ ਦੇ ਮੌਸਮ 'ਚ ਅਨੁਸਾਰ ਸਾਂਸ ਪ੍ਰੋਗਰਾਮ ਮੁਤਾਬਿਕ ਬੱਚਿਆਂ ਦੀ ਸੰਭਾਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਧੋਲਰਾਂ ਵਿਖੇ ਪਹਿਲਾ ਟਰਾਲੀ ਖਿੱਚ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਵਿਖੇ ਦਸਮੀ ਦਾ ਦਿਹਾੜਾ ਮਨਾਇਆ <br/>
Ad Position 24