03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਿਜਲੀ ਸਪਲਾਈ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 03-02-2026
ਨੂਰਪੁਰ ਬੇਦੀ, 2 ਫਰਵਰੀ (ਵਿੰਦਰਪਾਲ ਝਾਂਡੀਆਂ)-ਵਧੀਕ ਸਹਾਇਕ ਇੰਜੀਨੀਅਰ ਕੁਲਵਿੰਦਰ ਸਿੰਘ ਝੱਜ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮਿਤੀ 3 ਫਰਵਰੀ ਦਿਨ ਮੰਗਲਵਾਰ ਨੂੰ ਝਾਂਡੀਆਂ ਫੀਡਰ ਅਧੀਨ ਪੈਂਦੇ ਪਿੰਡਾਂ ਧਮਾਣਾ, ਗਰੇਵਾਲ, ਨੌਧੇਮਾਜਰਾ, ਨੀਲੀ ਰਾਜਗਿਰੀ, ਗੋਲੂ ਮਾਜਰਾ, ਜਟਵਾਹੜ, ਝਾਂਡੀਆਂ ਕਲਾਂ, ਝਾਂਡੀਆਂ ਖੁਰਦ, ਟਿੱਬਾ ਨੰਗਲ, ਬਾਲੇਵਾਲ, ਬਾਹਮਣਮਾਜਰਾ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਅਤੇ ਦਰੱਖਤਾਂ ਦੀ ਕਟਾਈ ਲਈ ਸਵੇਰੇ 10 ਵਜੇ ਤੋਂ ਲੈ ਕੇ 4 ਵਜੇ ਤੱਕ ਬੰਦ ਰਹੇਗੀ | ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਵੱਧ ਵੀ ਹੋ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਇਲਾਕਾ ਸੰਘਰਸ਼ ਕਮੇਟੀ ਦਾ ਵਫ਼ਦ ਵਿਧਾਇਕ ਨੂੰ ਮਿਲਿਆ
Ad Position 24