12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੁਫ਼ਤ ਆਯੁਸ਼ ਮੈਡੀਕਲ ਸਿਹਤ ਜਾਂਚ ਕੈਂਪ ਕੱਲ੍ਹ

Ad Position 21
No active advertisement
ਅਜੀਤ ਡੈਸਕ 04-02-2026

ਪੁਰਖਾਲੀ, 3 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਆਯੂਸ਼ਮਾਨ ਅਰੋਗਿਆ ਕੇਂਦਰ ਹਰੀਪੁਰ ਨੇੜੇ ਪੁਰਖਾਲੀ ਵਿਖੇ ਵੱਖ-ਵੱਖ ਬਿਮਾਰੀਆਂ ਸਬੰਧੀ ਮੁਫ਼ਤ ਆਯੂਸ਼ ਮੈਡੀਕਲ ਕੈਂਪ ਮਿਤੀ 5 ਫਰਵਰੀ ਨੂੰ ਸਵੇਰੇ 9 ਵਜੇ ਤੋਂ ਲੈ ਕੇ 3 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਸੀਮਤ ਤੁੱਲੀ ਨੇ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰ ਮਰੀਜਾਂ ਦਾ ਚੈੱਕਅਪ ਕਰਨਗੇ ਅਤੇ ਮਰੀਜਾਂ ਨੂੰ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਹ ਕੈਂਪ ਡਾਇਰੈਕਟਰ ਆਯੁਰਵੈਦ, ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਉਨ੍ਹਾਂ ਇਲਾਕਾ ਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ 'ਨਾਮ ਸ਼ਬਦ' ਦੇ ਸਿਮਰਨ ਨਾਲ ਹੀ ਹਰ ਜੀਵ ਦਾ ਲੋਕ ਪ੍ਰਲੋਕ ਸੁਖਾਲਾ ਹੋ ਸਕਦਾ ਹੈ- ਸਵਾਮੀ ਚੇਤਨਾ ਨੰਦ ਭੂਰੀਵਾਲੇ <br/... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24