19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਾਬਕਾ ਫ਼ੌਜੀ ਬਚਨ ਸਿੰਘ ਦੇ ਸਦੀਵੀ ਵਿਛੋੜੇ ਮਗਰੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 05-02-2026
ਭਰਤਗੜ੍ਹ, 4 ਫਰਵਰੀ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਦੇ ਵਸਨੀਕ ਸਾਬਕਾ ਫ਼ੌਜੀ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਸੇਵਾ ਮੁਕਤ ਮੁਲਾਜ਼ਮ ਬਚਨ ਸਿੰਘ, ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੇ ਪੁੱਤਰਾਨ ਹਰਦੀਪ ਸਿੰਘ ਬਿੱਟੂ, ਜਸਵਿੰਦਰ ਸਿੰਘ ਸ਼ਿੰਦਾ ਸਮੇਤ ਸਮੂਹ ਪਰਿਵਾਰ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੈਣੀ ਭਲਾਈ ਬੋਰਡ ਪੰਜਾਬ ਦੇ ਮੈਂਬਰ ਜੁਝਾਰ ਸਿੰਘ ਮੁਲਤਾਨੀ, ਸੁਖਜਿੰਦਰ ਸਿੰਘ ਭਾਓਵਾਲ, ਅਮਰਜੀਤ ਸਿੰਘ ਸਿੱਧੂ, ਸੇਵਾ ਮੁਕਤ ਬੀ. ਪੀ. ਈ. ਓ. ਅਜੈਬ ਸਿੰਘ ਲੋਚਮ, ਜਥੇਦਾਰ ਜਰਨੈਲ ਸਿੰਘ ਸਹੋਤਾ, ਨੰਬਰਦਾਰ ਹਰਕਿਰਪਾਲ ਸਿੰਘ ਰਾਣਾ, ਸੰਜੇ ਗਰਗ, ਰਾਣਾ ਗੁਰਸੇਵਕ ਸਿੰਘ, ਬਲਵਿੰਦਰ ਸਿੰਘ ਸਹੋਤਾ, ਕੈਪਟਨ ਹਰੀਅਵਤਾਰ ਸਿੰਘ ਰਾਣਾ, ਜਥੇਦਾਰ ਹਰਮੇਸ਼ ਸਿੰਘ ਅਟਾਰੀ, ਗੁਰਦੀਪ ਸਿੰਘ ਬਡਵਾਲ, ਧਲਵੰਤ ਸਿੰਘ ਰਾਣਾ, ਸਰਪੰਚ ਪਰਦੀਪ ਭੱਲਾ ਆਦਿ ਨੇ ਅਫ਼ਸੋਸ ਦਾ ਇਜ਼ਹਾਰ ਕਰਦਿਆਂ ਕਿਹਾ ਇਨ੍ਹਾਂ ਦੇ ਤੁਰ ਜਾਣ ਨਾਲ ਸਮੂਹ ਪਰਿਵਾਰ ਸੂਝਵਾਨ ਜੀਅ ਤੋਂ ਵਾਂਝਾ ਹੋਇਆ ਹੈ, ਇਨ੍ਹਾਂ ਦੀ ਕਮੀ ਭਵਿੱਖ 'ਚ ਕਦੇ ਵੀ ਪੂਰੀ ਨਹੀਂ ਹੋਵੇਗੀ |


Ad Position 22
No active advertisement
ਪਿਛਲੀ ਖ਼ਬਰ ਚੌਹਾਨ ਪਰਿਵਾਰ ਨੂੰ ਸਦਮਾ, ਨਹੀਂ ਰਹੇ ਬੀਰੂ ਰਾਮ ਚੌਹਾਨ <br/> ਅਗਲੀ ਖ਼ਬਰ ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਦੇ ਕੈਡਿਟਾਂ ਨੇ ਸਿਵਲ ਡਿਫੈਂਸ ਟਰੇਨਿੰਗ ਕੈਂਪ 'ਚ ਲਿਆ ਭਾਗ <br/>
Ad Position 24