07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 23-02-2026
ਮੋਰਿੰਡਾ, 22 ਫ਼ਰਵਰੀ (ਪਿ੍ਤਪਾਲ ਸਿੰਘ)-ਲਾਈਫ਼ ਕੇਅਰ ਹਸਪਤਾਲ ਕਾਈਨੌਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਰੂਪ ਸਿੰਘ ਅਰਨੌਲੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਰਾਮ ਹਸਪਤਾਲ ਖਮਾਣੋ ਦੇ ਡਾਕਟਰਾਂ ਦੀ ਟੀਮ ਵਲੋਂ ਖ਼ੂਨਦਾਨੀਆਂ ਪਾਸੋਂ 32 ਯੂਨਿਟ ਖੂਨ ਇਕੱਤਰ ਕੀਤਾ ਗਿਆ, ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਕਟਰ ਸੁਖਪ੍ਰੀਤ ਸਿੰਘ ਐੱਮ.ਬੀ.ਬੀ.ਐੱਸ., ਡਾਕਟਰ ਰਮਨਦੀਪ ਕੌਰ, ਡਾਕਟਰ ਪਿ੍ਅੰਕਾ ਐੱਮ.ਬੀ.ਬੀ.ਅੱੈਸ. ਤੋਂ ਇਲਾਵਾ ਸਮਾਜ ਸੇਵੀ ਦੀਪਕ ਛਾਬੜਾ, ਸਰਪੰਚ ਜਗਤਾਰ ਸਿੰਘ ਸਹੇੜੀ, ਸਰਪੰਚ ਹਰਵਿੰਦਰ ਸਿੰਘ ਕੋਟਲਾ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਜਸਵਿੰਦਰ ਸਿੰਘ ਕੋਹਲੀ, ਪਲਵਿੰਦਰ ਸਿੰਘ ਅਰਨੌਲੀ, ਤਨਵੀਰ ਸਿੰਘ ਅਤੇ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ


Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਰੁਦਰਾਨੰਦ ਨਾਰੀ ਵਿਖੇ ਬਰਸੀ ਸਮਾਗਮ 'ਚ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਹੋਏ ਸ਼ਾਮਿਲ <br/> ਅਗਲੀ ਖ਼ਬਰ ਸ਼ਿਵਾਲਿਕ ਕਾਲਜ ਵਿਚ ਡਿਜੀਟਲ ਮਾਰਕੀਟਿੰਗ ਵਿਸ਼ੇ 'ਤੇ ਕਰਵਾਇਆ ਸੈਮੀਨਾਰ <br/>
Ad Position 24