26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 27-02-2026

ਮੋਰਿੰਡਾ, 26 ਫਰਵਰੀ (ਤਰਲੋਚਨ ਸਿੰਘ ਕੰਗ)-ਰੋਟਰੀ ਕਲੱਬ ਮੋਰਿੰਡਾ ਵਲੋਂ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਯਾਸ਼ੂ ਸੂਦ ਨੇ ਦੱਸਿਆ ਕਿ ਰੋਟਰੀ ਦੇ 121 ਵਰ੍ਹੇ ਪੂਰੇ ਹੋਣ ਅਤੇ ਪਰਮਜੀਤ ਕੌਰ ਪਤਨੀ ਹਰਨੇਕ ਸਿੰਘ ਸਹੇੜੀ ਦੀ ਯਾਦ ਵਿਚ ਇਹ ਖ਼ੂਨਦਾਨ ਕੈਂਪ ਲਗਾਇਆ ਗਿਆ | ਉਨ੍ਹਾਂ ਦੱਸਿਆ ਕਿ ਖ਼ੂਨਦਾਨ ਕੈਂਪ ਰੋਟਰੀ ਬਲੱਡ ਬੈਂਕ ਸੈਕਟਰ 37 ਦੀ ਟੀਮ ਦੀ ਦੇਖ-ਰੇਖ ਹੇਠ ਲਗਾਇਆ ਗਿਆ | ਇਸ ਮੌਕੇ ਚੇਅਰਮੈਨ ਮਨਜੀਤ ਭਾਟੀਆ, ਡਾ. ਨਿਰਮਲ ਧੀਮਾਨ, ਕਰਨਲ ਮਲਕੀਅਤ ਸਿੰਘ, ਜਗਤਾਰ ਸਿੰਘ, ਨਿਤਿਨ ਗੁਪਤਾ, ਸੰਦੀਪ ਸਿੰਗਲਾ, ਰਜਿੰਦਰ ਸਚਦੇਵਾ, ਤੇਜਿੰਦਰ ਸਿੰਘ, ਗੁਰਵਿੰਦਰ ਸਿੰਘ ਰੀਹਲ, ਅਮਰਜੀਤ ਸਿੰਘ ਕੰਗ, ਗੁਰਦੇਵ ਸਿੰਘ ਤੂਰ, ਜਤਿੰਦਰ ਸਿੰਘ ਰਾਏ, ਜਸਪਾਲ ਸਿੰਘ ਰਾਏ, ਜਸਪਾਲ ਸਿੰਘ ਮਾਨ, ਦੇਵਿੰਦਰ ਸਿੰਘ, ਹਰਪਾਲ ਸਿੰਘ, ਡਾ.ਗੁਰਪ੍ਰੀਤ ਸਿੰਘ ਮਾਵੀ, ਜਗਦੀਸ਼ ਵਰਮਾ, ਹਾਕਮ ਸਿੰਘ, ਸੁਖਵਿੰਦਰ ਬਾਂਸਲ, ਹਰਪ੍ਰੀਤ ਸਿੰਘ, ਪ੍ਰਮਾਤਮਾ ਸਿੰਘ ਢੀਂਡਸਾ ਤੇ ਰਾਜਿੰਦਰ ਗੁੰਬਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਤੇ ਐੱਸ. ਡੀ. ਐੱਮ. ਨੰਗਲ ਵਲੋਂ ਐਲ.ਈ.ਡੀ ਸਕਰੀਨਾਂ ਸਥਾਪਿਤ ਕਰਨ ਬਾਰੇ ਮੀਟਿੰਗ <br/> ਅਗਲੀ ਖ਼ਬਰ ਬੇਲਾ ਫਾਰਮੇਸੀ ਵਿਦਿਆਰਥੀਆਂ ਨੇ ਇੰਟਰ-ਕਾਲਜ ਯੂਥ ਫ਼ੈਸਟੀਵਲ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24