02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅਕਾਲੀ ਦਲ (ਅ) ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਕਾਨਫਰੰਸ ਅੱਜ

Ad Position 21
No active advertisement
ਅਜੀਤ ਡੈਸਕ 03-03-2026
ਮੋਰਿੰਡਾ, 2 ਮਾਰਚ ( ਪਿ੍ਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਹੋਲੇ ਮਹੱਲੇ ਮੌਕੇ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ 3 ਮਾਰਚ ਨੂੰ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਜ਼ਿਲ੍ਹਾ ਰੂਪਨਗਰ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਇਸ ਪੰਥਕ ਕਾਨਫਰੰਸ ਨੂੰ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਾਬਕਾ ਮੈਂਬਰ ਪਾਰਲੀਮੈਂਟ, ਦਲ ਖ਼ਾਲਸਾ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ, ਅਕਾਲੀ ਦਲ ਦੇ ਸੀਨੀਅਰ ਨੇਤਾ ਇਮਾਨ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਸਮੇਤ ਦਲ ਦੇ ਹੋਰ ਸੀਨੀਅਰ ਆਗੂ ਸੰਬੋਧਨ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਹੋਲੇ ਮਹੱਲੇ 'ਤੇ ਆ ਰਹੀਆਂ ਸੰਗਤਾਂ ਲਈ ਲੱਗੇ ਭਾਂਤ-ਭਾਂਤ ਦੇ ਲੰਗਰ <br/> ਅਗਲੀ ਖ਼ਬਰ ਅਰਬ ਦੇਸ਼ਾਂ 'ਚ ਫਸੇ ਪੰਜਾਬੀਆਂ ਲਈ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਜਾਰੀ ਕਰਨਗੀਆਂ ਹੈਲਪਲਾਈਨ-ਸੁਖਬੀਰ
Ad Position 24
No active advertisement