ਬਾਜਵਾ ਵਲੋਂ ਇੰਡੋ-ਅਮਰੀਕਨ ਖੇਤੀਬਾੜੀ ਡੀਲ ਅਤੇ ਮਨਰੇਗਾ 'ਤੇ ਗੰਭੀਰ ਚਿੰਤਾ ਜ਼ਾਹਰ <br/>
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਨਾਲ ਬੈਠੇ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਅਤੇ ਹੋਰ |
<br/>
04-03-2026