05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਵਿਦੇਸ਼ਾਂ 'ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਵੇ ਸਰਕਾਰ- ਜਥੇਦਾਰ ਗੜਗੱਜ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਸ੍ਰੀ ਆਨੰਦਪੁਰ ਸਾਹਿਬ, 3 ਮਾਰਚ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)- ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੋਲਾ ਮਹੱਲਾ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦੇਸ਼ਾਂ 'ਚ ਜੰਗ ਵਰਗੇ ਬਣ ਰਹੇ ਮਾਹੌਲ ਦੇ ਚਲਦਿਆਂ ਉੱਥੇ ਫਸੇ ਪੰਜਾਬੀਆਂ ਅਤੇ ਹੋਰ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣਾ ਸਰਕਾਰਾਂ ਦੀ ਜਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਧਰਮ ਜਾਂ ਜਾਤ ਤੋਂ ਉਪਰ ਉੱਠ ਕੇ ਹਰ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ | ਉਨ੍ਹਾਂ ਦੱਸਿਆ ਕਿ ਉਹ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਨ ਕਿ ਸੰਸਾਰ ਭਰ ਵਿੱਚ ਅਮਨ-ਸ਼ਾਂਤੀ ਕਾਇਮ ਰਹੇ ਅਤੇ ਜੰਗੀ ਹਾਲਾਤਾਂ 'ਤੇ ਜਲਦੀ ਵਿਰਾਮ ਲੱਗੇ |

Ad Position 22
No active advertisement
ਪਿਛਲੀ ਖ਼ਬਰ ਐਫ.ਸੀ.ਆਈ. ਵਰਕਰ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਅਗਲੀ ਖ਼ਬਰ ਚਾਚੇ ਦਾ ਕਤਲ ਕਰਨ ਉਪਰੰਤ ਹਸਪਤਾਲ 'ਚ ਦਾਖਲ ਕਰਵਾਉਣ ਦਾ ਕੀਤਾ ਡਰਾਮਾ
Ad Position 24