28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

10 ਲੱਖ ਰਾਸ਼ਨ ਕਾਰਡ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ- ਯੋਗੇਸ਼ ਸੱਚਦੇਵਾ <br/>

Ad Position 21
No active advertisement
ਅਜੀਤ ਡੈਸਕ 09-03-2026
ਨੰਗਲ, 8 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਆਰ.ਟੀ.ਆਈ. ਕਾਰਕੁੰਨ ਸ੍ਰੀ ਯੋਗੇਸ਼ ਸੱਚਦੇਵਾ ਨੇ ਬਜਟ ਵਿਚ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਤਜਵੀਜ਼ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਨਵੇਂ ਰਾਸ਼ਨ ਕਾਰਡ ਬਣਨਗੇ | ਪਰ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਬੇਰੁਜ਼ਗਾਰੀ ਭੱਤਾ ਦੇਣ ਸਬੰਧੀ ਕੋਈ ਠੋਸ ਐਲਾਨ ਨਹੀਂ ਕੀਤਾ | ਸਾਨੂੰ ਇਹ ਸਮਝਣਾ ਪਵੇਗਾ ਕਿ ਬੇਰੁਜ਼ਗਾਰੀ ਕਾਰਨ ਪੰਜਾਬ ਵਿਚ ਨਾ ਸਿਰਫ਼ Tਚਿੱਟਾ- ਕੱਟਾU ਕਲਚਰ ਨੂੰ ਹਲਾਸ਼ੇਰੀ ਮਿਲੀ ਹੈ, ਸਗੋਂ ਅੰਤਰਰਾਸ਼ਟਰੀ ਅਪਰਾਧੀ ਸਾਡੇ ਨੌਜਵਾਨਾਂ ਨੂੰ ਵਰਤ ਵੀ ਰਹੇ ਹਨ | ਇਹ ਪਾਪੂਲਰ ਬਜਟ ਹੈ ਪਰ ਇਹ ਸਾਡੇ ਆਰਥਿਕ ਸਿਸਟਮ ਨੂੰ ਢਾਹ ਲਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ 14 ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ-ਭਾਜਪਾ ਆਗੂ <br/> ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਲਈ 19,279 ਕਰੋੜ ਰੁਪਏ ਰੱਖਣੇ ਸ਼ਲਾਘਾਯੋਗ- ਅੱਤਰੀ
Ad Position 24