28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ 29 ਨੂੰ ਕਰਵਾਏ ਜਾਣਗੇ ਸਮੂਹਿਕ ਅਨੰਦ ਕਾਰਜ

Ad Position 21
No active advertisement
ਸੰਤ ਬਾਬਾ ਸਤਨਾਮ ਸਿੰਘ <br/> 09-03-2026
ਸ੍ਰੀ ਅਨੰਦਪੁਰ ਸਾਹਿਬ, 8 ਮਾਰਚ (ਜੇ ਐਸ ਨਿੱਕੂਵਾਲ)-ਕਾਰ ਸੇਵਾ ਸੰਪਰਦਾਇ ਸੰਤ ਬਾਬਾ ਸੇਵਾ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਅਤੇ ਸਵਰਗਵਾਸੀ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ, ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪ੍ਰੇਰਨਾ ਸਦਕਾ ਚੱਲ ਰਹੀ ਅਨੰਦ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਕਾਰ ਸੇਵਾ ਸੰਤ ਬਾਬਾ ਸੇਵਾ ਸਿੰਘ ਦੀ ਮਿੱਠੀ ਯਾਦ ਵਿਚ ਕਾਰਸੇਵਾ ਮੁਖੀ ਸੰਤ ਬਾਬਾ ਸਤਨਾਮ ਸਿੰਘ ਵਲੋਂ 29 ਮਾਰਚ ਦਿਨ ਐਤਵਾਰ ਨੂੰ 13 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾ ਰਹੇ ਹਨ | ਇਸ ਸਬੰਧੀ ਪੰਜਾਬ ਮਨੁੱਖੀ ਅਧਿਕਾਰ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਸਰਵਜੀਤ ਸਿੰਘ ਰੇਣੂ ਨੇ ਦੱਸਿਆ ਕਿ ਜੋ ਵੀ ਲੋੜਵੰਦ ਇਸ ਪਵਿੱਤਰ ਕਾਰਜ ਦਾ ਲਾਭ ਲੈਣਾ ਚਾਹੁੰਦਾ ਹੈ, ਉਹ ਗਿਫ਼ਟ ਪਿਟਾਰਾ, ਨੇੜੇ ਗੈਸ ਏਜੰਸੀ, ਮਜ਼ਾਰਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿੱਜੀ ਜਾਂ 9414796900, 658801000 ਨੰਬਰਾਂ ਤੇ ਸੰਪਰਕ ਕਰ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਮਾਈਨਿੰਗ ਵਿਰੁੱਧ ਇਲਾਕੇ ਦੇ ਲੋਕਾਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਨੰਗਲ ਨੂੰ ਸੈਰਗਾਹ ਬਣਾਉਣ ਬਾਰੇ ਕੋਈ ਠੋਸ ਐਲਾਨ ਨਹੀਂ ਹੋਇਆ- ਪਰਮਾਰ <br/>
Ad Position 24