30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਰਕਾਰੀ ਮਿਡਲ ਸਕੂਲ ਮੁੰਡੀਆਂ ਵਿਖੇ ਨਵੇਂ ਕੰਪਿਊਟਰਾਂ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 10-03-2026
ਮੋਰਿੰਡਾ, 9 ਮਾਰਚ (ਤਰਲੋਚਨ ਸਿੰਘ ਕੰਗ)-ਸਰਕਾਰੀ ਮਿਡਲ ਸਕੂਲ ਮੁੰਡੀਆਂ ਵਿਖੇ ਨਵੇਂ ਕੰਪਿਊਟਰਾਂ ਦਾ ਉਦਘਾਟਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸ਼ਿਵਾਲੀ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਚ ਚਾਰ ਆਧੁਨਿਕ ਸਹੂਲਤਾਂ ਵਾਲੇ ਨਵੇਂ ਕੰਪਿਊਟਰਾਂ ਦਾ ਉਦਘਾਟਨ ਕੀਤਾ ਗਿਆ | ਜਿਹਨਾਂ ਦਾ ਰਸਮੀ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਿੰਦਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਮੁੰਡੀਆਂ, ਜਗਜੀਤ ਸਿੰਘ ਢੰਗਰਾਲੀ, ਜਸਬੀਰ ਸਿੰਘ ਸ਼ਾਂਤਪੁਰੀ, ਸਤਨਾਮ ਸਿੰਘ, ਅਮਰਿੰਦਰ ਸਿੰਘ, ਸੁਖਵਿੰਦਰ ਕੌਰ ਮੁੰਡੀਆਂ, ਬਲਜਿੰਦਰ ਕੌਰ, ਰਣਜੀਤ ਕੌਰ, ਗਗਨਦੀਪ ਕੌਰ, ਮਲਕੀਤ ਸਿੰਘ, ਰਣਜੀਤ ਕੌਰ, ਸੁਖਵਿੰਦਰ ਕੌਰ, ਗੁਰਜੋਤ ਸਿੰਘ, ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ <br/> ਅਗਲੀ ਖ਼ਬਰ ਦੁੱਖ ਦਾ ਪ੍ਰਗਟਾਵਾ
Ad Position 24