15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਪੰਜ ਕੰਪਿਊਟਰਾਂ ਤੇ ਦੋ ਆਈ.ਐਫ.ਪੀ. ਪੈਨਲਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 11-03-2026
ਮੋਰਿੰਡਾ, 10 ਮਾਰਚ (ਤਰਲੋਚਨ ਸਿੰਘ ਕੰਗ)-ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਵਿਦਿਆਰਥੀਆਂ ਲਈ ਸਰਕਾਰ ਵਲੋਂ ਭੇਜੇ ਪੰਜ ਕੰਪਿਊਟਰਾਂ ਤੇ ਦੋ ਆਈ.ਐਫ.ਪੀ. ਪੈਨਲਾਂ ਦਾ ਉਦਘਾਟਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਵੇਂ ਉਪਕਰਨਾਂ ਦਾ ਸ਼ੁੱਭ ਆਰੰਭ ਐਸ.ਐਮ.ਸੀ. ਦੇ ਚੇਅਰਮੈਨ ਲਖਬੀਰ ਸਿੰਘ, ਸਰਪੰਚ ਗੁਰਮੇਲ ਸਿੰਘ ਅਤੇ ਸਾਬਕਾ ਸਰਪੰਚ ਗੁਰਦੇਵ ਸਿੰਘ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮੇਟੀ ਮੈਂਬਰ ਮਨਪ੍ਰੀਤ ਸਿੰਘ, ਹਰਜਾਪ ਸਿੰਘ, ਮਨਦੀਪ ਕੌਰ, ਆਰਤੀ ਅਗਰਵਾਲ, ਅਮਨਦੀਪ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਕਿਰਨਜੀਤ ਕੌਰ, ਰਾਜਵੰਤ ਕੌਰ, ਕਰਮਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਜਸਵਿੰਦਰ ਕੌਰ, ਰਣਜੀਤ ਕੌਰ, ਮਨਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ 'ਤੇ ਅੰਨੇ੍ਹਵਾਹ ਤਸ਼ੱਦਦ ਦੇ ਵਿਰੋਧ 'ਚ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੀ.ਪੀ.ਆਈ.ਐਮ. ਦੇ ਜਥੇ ਦਾ 14 ਨੂੰ ਪਿੰਡ ਢੇਰ ਪਹੁੰਚਣ 'ਤੇ ਕਰਾਂਗੇ ਸਵਾਗਤ- ਕਾਮਰੇਡ ਜਸਵਿੰਦਰ ਸਿੰਘ
Ad Position 24