22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਦਾਰਾ ਸਿੰਘ ਟਿੱਬਾ ਟੱਪਰੀਆਂ 'ਆਪ' ਟਰੇਡ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ

Ad Position 21
No active advertisement
ਅਜੀਤ ਡੈਸਕ 12-03-2026
ਨੂਰਪੁਰ ਬੇਦੀ, 11 ਮਾਰਚ (ਝਾਂਡੀਆਂ)-ਪਿੰਡ ਟਿੱਬਾ ਟੱਪਰੀਆਂ ਦੇ ਆਮ ਆਦਮੀ ਪਾਰਟੀ ਦੇ ਸਰਗਰਮ ਨੌਜਵਾਨ ਆਗੂ ਦਾਰਾ ਸਿੰਘ ਨੂੰ ਪਾਰਟੀ 'ਆਪ' ਦੀ ਹਾਈ ਕਮਾਂਡ ਵਲੋਂ ਟਰੇਡ ਵਿੰਗ ਜ਼ਿਲ੍ਹਾ ਰੂਪਨਗਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ ਦਾ ਪਿੰਡ ਵਾਸੀਆਂ ਅਤੇ ਪਾਰਟੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ | ਦਾਰਾ ਸਿੰਘ ਟੱਪਰੀਆਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਲੋਕ-ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਗਰੰਟੀਆਂ ਪੂਰੀਆਂ ਕਰਕੇ ਸਰਕਾਰ ਨੇ ਜਿੱਤਿਆ ਲੋਕਾਂ ਦਾ ਭਰੋਸਾ- ਡਾ. ਗੌਤਮ <br/> ਅਗਲੀ ਖ਼ਬਰ ਵੱਖ-ਵੱਖ ਅਧਿਆਪਕ ਆਗੂਆਂ ਵਲੋਂ ਬੀ. ਪੀ. ਈ. ਓ. ਰਾਕੇਸ਼ ਕੁਮਾਰ ਰੋੜੀ ਨਾਲ ਦੁੱਖ ਦਾ ਪ੍ਰਗਟਾਵਾ
Ad Position 24