22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸ.ਸ.ਸ.ਸ ਸਕੂਲ ਧਮਾਣਾਂ ਦੇ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ <br/>

Ad Position 21
No active advertisement
ਵਿਦਿਆਰਥੀਆਂ ਨੂੰ ਕਿੱਟਾਂ ਵੰਡਦੇ ਪਿ੍ੰਸੀਪਲ ਜਗਤਾਰ ਸਿੰਘ ਲੈਹੜੀਆ ਤੇ ਹੋਰ | ਤਸਵੀਰ: ਵਿੰਦਰਪਾਲ ਝਾਂਡੀਆਂ | <br/> 12-03-2026
ਨੂਰਪੁਰ ਬੇਦੀ, 11 ਮਾਰਚ (ਝਾਂਡੀਆਂ)-ਸ.ਸ.ਸ.ਸ ਸਕੂਲ ਧਮਾਣਾਂ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਰੀਰਕ ਸਿੱਖਿਆ ਵਿਸ਼ੇ ਐਨ.ਐਸ.ਕਿਊ.ਐਫ. ਅਧੀਨ ਪਿ੍ੰਸੀਪਲ ਜਗਤਾਰ ਸਿੰਘ ਲੈਹੜੀਆਂ ਦੀ ਅਗਵਾਈ ਹੇਠ ਟੂਲ ਕਿੱਟਾਂ ਵੰਡੀਆਂ ਗਈਆਂ | ਡਾ. ਵਿਨੋਦ ਚੰਦਨ ਨੇ ਦੱਸਿਆ ਕਿ ਇਸ ਮੌਕੇ ਮਾਸਟਰ ਕੁਲਵਿੰਦਰ ਸਿੰਘ ਮਾਨ (ਵਿਸ਼ਾ ਮਾਹਿਰ ਐਨ.ਐਸ.ਕਿਊ.ਐਫ.), ਪਿੰਡ ਧਮਾਣਾਂ ਦੇ ਸਰਪੰਚ ਰਾਜਕੁਮਾਰ, ਸਰਪੰਚ ਗੋਲੂਮਾਜਰਾ ਬਲਜੀਤ ਭਾਟੀਆ ਅਤੇ ਐਸ.ਐਮ.ਸੀ. ਮੈਂਬਰ ਕਮਲੇਸ਼ ਕੁਮਾਰੀ ਤੇ ਬਿੰਦਰ ਕੌਰ ਸਮੇਤ ਸਟਾਫ਼ ਨੇ ਮਿਲ ਕੇ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ | ਪਿ੍ੰਸੀਪਲ ਜਗਤਾਰ ਸਿੰਘ ਲੈਹੜੀਆਂ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੁਨਰ ਵਿਕਾਸ ਵਿਚ ਵੀ ਅੱਗੇ ਵਧਣ ਦਾ ਮੌਕਾ ਮਿਲਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੁਰਖਾਲੀ ਵਿਖੇ ਸਿਹਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਰੋਪੜ ਦੇ ਨਵੇਂ ਬੱਸ ਅੱਡੇ ਦਾ ਨਾਮ ਕਾਂਸ਼ੀ ਰਾਮ ਦੇ ਨਾਂਅ 'ਤੇ ਰੱਖਣ ਦੀ ਮੰਗ <br/>
Ad Position 24