ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰੂਤਾਗੱਦੀ ਦਿਵਸ ਨੂੰ ਸਮਰਪਿਤ ਦੋ ਦਿਨਾਂ ਕਾਨਫ਼ਰੰਸ ਦਾ ਆਗਾਜ਼ <br/>
ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨੀ ਓਬਰਾਏ ਵਿਵੇਕ ਸਦਨ ਸਥਿਤ ਫਿਊਚਰਿਸਟਿਕ ਯੂਨੀਵਰਸਿਟੀ ਵਿਖੇ ਕਰਵਾਈ ਕਨਵੈਨਸ਼ਨ ਦੇ ਆਗਾਜ਼ ਮੌਕੇ ਡਾ. ਐਸ.ਪੀ.ਐਸ. ਓਬਰਾਏ, ਡਾ. ਸਰਬਜਿੰਦਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਬਾਬਾ ਸਤਨਾਮ ਸਿੰਘ ਕਾਰਸੇਵਾ ਨੂੰ ਸਨਮਾਨਿਤ ਕਰਦੀਆਂ ਹੋਈਆਂ |
<br/>
12-03-2026