02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਿੰਬਲ ਮਾਜਰਾ ਸਕੂਲ 'ਚ ਸੁਪਰਡੈਂਟ ਮਲਕੀਤ ਭੱਠਲ ਨੇ 5ਵੀਂ ਦੇ ਵਿਦਿਆਰਥੀਆਂ ਨੂੰ ਇਨਾਮ ਵੰਡੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਨੂਰਪੁਰ ਬੇਦੀ, 28 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਪ੍ਰਾਇਮਰੀ ਸਕੂਲ ਸਿੰਬਲ ਮਾਜਰਾ ਵਿਖੇ ਅੱਜ ਸਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਰੂਪਨਗਰ ਤੋਂ ਪਹੁੰਚੇ ਸੁਪਰਡੈਂਟ ਮਲਕੀਤ ਸਿੰਘ ਭੱਠਲ ਵਲੋਂ 5ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਮਾਪਿਆਂ ਨੂੰ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ | ਸਮਾਗਮ ਦੀ ਅਗਵਾਈ ਸਕੂਲ ਇੰਚਾਰਜ ਮਾ. ਲਖਵਿੰਦਰ ਸਿੰਘ ਨੇ ਕੀਤੀ, ਜਿਸ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਦੌਰਾਨ ਬੱਚਿਆਂ ਨੇ ਗੀਤ, ਕਵਿਤਾਵਾਂ ਅਤੇ ਨਾਟਕਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਸੁਪਰਡੈਂਟ ਮਲਕੀਤ ਸਿੰਘ ਭੱਠਲ ਨੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਇੰਚਾਰਜ ਮਾ. ਲਖਵਿੰਦਰ ਸਿੰਘ ਨੇ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਨਾਲ ਸਕੂਲ ਦੇ ਨਤੀਜੇ ਲਗਾਤਾਰ ਬਿਹਤਰ

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਸਾਲਾਨਾ ਨਤੀਜੇ ਰਹੇ ਸ਼ਾਨਦਾਰ <br/> ਅਗਲੀ ਖ਼ਬਰ ਉੱਘੇ ਖੇਡ ਪ੍ਰਮੋਟਰ ਸੁਰਜੀਤ ਸਿੰਘ ਯੂ.ਕੇ. ਵਲੋਂ ਮਰਹੂਮ ਫੁੱਟਬਾਲ ਖਿਡਾਰੀ ਰਵਿੰਦਰ ਸਿੰਘ ਦੇ ਪਰਿਵਾਰ ਨੂੰ ਮਾਲੀ ਸਹਾਇਤ...
Ad Position 24