03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਭਲਕੇ ਬਿਜਲੀ ਸਪਲਾਈ ਬੰਦ ਰਹੇਗੀ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਨੂਰਪੁਰ ਬੇਦੀ, 28 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਐਸ.ਡੀ.ਓ. ਪੰਜਾਬ ਰਾਜ ਪਾਵਰਕਾਮ ਲਿਮਟਿਡ ਉਪ ਸੰਚਾਲਨ ਮੰਡਲ ਦਫ਼ਤਰ ਸਿੰਘਪੁਰ ਦੇ ਹਵਾਲੇ ਨਾਲ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਜੇ.ਈ. ਰੋਹਿਤ ਕੁਮਾਰ ਨੇ ਦੱਸਿਆ ਕਿ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਅਤੇ ਦਰੱਖਤਾਂ ਦੀ ਕਟਾਈ ਨੂੰ ਲੈ ਕੇ ਹਾਸਿਲ ਹੋਏ ਪਰਮਿਟ ਦੇ ਤਹਿਤ 11 ਕੇ.ਵੀ. ਨੂਰਪੁਰ ਬੇਦੀ ਫੀਡਰ ਅਧੀਨ ਪੈਂਦੇ ਜੇਤੇਵਾਲ (ਸਿੰਬਲ ਮਾਜਰਾ), ਨੂਰਪੁਰ ਬੇਦੀ ਅਤੇ ਸੈਣੀਮਾਜਰਾ ਆਦਿ ਪਿੰਡਾਂ ਦੀ ਬਿਜਲੀ ਸਪਲਾਈ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮੀ 4 ਵਜੇ ਤੱਕ ਬੰਦ ਰੱਖੀ ਜਾਵੇਗੀ | ਚਲਦੇ ਕੰਮ ਕਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਰੋਪੜ 'ਚ ਕਾਨਵੋਕੇਸ਼ਨ ਦੌਰਾਨ 255 ਵਿਦਿਆਰਥੀਆਂ ਨੂੰ ਡਿਗਰੀਆਂ ਭੇਟ ਮੁੱਖ ਮਹਿਮਾਨ ਵਜੋਂ ਪੁੱਜੇ ਵਾਈਸ... ਅਗਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਸਾਲਾਨਾ ਨਤੀਜੇ ਰਹੇ ਸ਼ਾਨਦਾਰ <br/>
Ad Position 24