07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕੁੱਤਿਆਂ ਅਤੇ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਪੁਰਖਾਲੀ, 28 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਧੰਨ-ਧੰਨ ਬਾਬਾ ਫਤਿਹ ਨਾਥ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਠੌਣਾ ਵਲੋਂ ਕੁੱਤਿਆਂ ਅਤੇ ਬੈਲ ਗੱਡੀਆਂ ਦੀਆਂ ਦੌੜਾਂ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਜਰਨੈਲ ਸਿੰਘ ਔਲਖ, ਉੱਘੇ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਕੁਲਵਿੰਦਰ ਸਿੰਘ ਪੰਜੋਲਾ, ਗੁਰਚਰਨ ਸਿੰਘ ਚੰਨੀ ਸਾਬਕਾ ਸਰਪੰਚ ਮੀਆਂਪੁਰ, ਪਲਵਿੰਦਰ ਸਿੰਘ ਗਿੱਲ, ਨੇਤਰ ਸਿੰਘ ਪੰਜੋਲੀ, ਪਵਿੱਤਰ ਸਿੰਘ ਮੀਆਪੁਰ ਅਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਪ੍ਰਬੰਧਕ ਬਾਲਾ ਠੌਣਾ, ਮਨਜਿੰਦਰ ਸਿੰਘ ਲਾਡੀ ਡਾਇਰੈਕਟਰ ਮਿਲਕ ਪਲਾਂਟ, ਗੁਰਮੀਤ ਸਿੰਘ ਠੌਣਾ, ਹਰਜੀਤ ਸਿੰਘ ਕੰਗ ਨੇ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮੱਲ੍ਹਾ-ਸੋਢੀਆਂ 'ਚ ਇਨਾਮ ਵੰਡ ਸਮਾਗਮ ਕਰਾਇਆ ਅਗਲੀ ਖ਼ਬਰ ਦਰਬਾਰ ਬਾਬਾ ਸ਼ਾਹ ਮੀਰ ਕਾਂਗੜ੍ਹ ਵਿਖੇ ਸ੍ਰੀ ਰਾਮ ਦਰਬਾਰ ਦੀ ਮੂਰਤੀ ਸਥਾਪਿਤ <br/>
Ad Position 24