ਸਮਾਰਟ ਸਕੂਲ ਭਲਿਆਣ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਪਾਠ ਕਰਵਾਏ <br/>
ਸਰਕਾਰੀ ਹਾਈ ਸਮਾਰਟ ਸਕੂਲ ਭਲਿਆਣ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਰਪੰਚ ਸਤਵੀਰ ਸਿੰਘ ਸੱਤੀ, ਸਕੂਲ ਮੁਖੀ ਰਾਜਵਿੰਦਰ ਸਿੰਘ ਗਿੱਲ ਅਤੇ ਹੋਰ ਸਟਾਫ਼ ਮੈਂਬਰ | ਤਸਵੀਰ: ਮਨਜੀਤ ਸਿੰਘ ਸੈਣੀ
<br/>
03-04-2026