12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਰਕਾਰੀ ਸਮਾਰਟ ਸਕੂਲ ਵਿਖੇ ਗ੍ਰੈਜੂਏਸ਼ਨ ਸੈਰੇਮਨੀ ਸਮਾਗਮ <br/>

Ad Position 21
No active advertisement
ਪਿੰਡ ਬੰਨ੍ਹਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਨਮਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ | ਤਸਵੀਰ : ਹਰਪ੍ਰੀਤ ਸਿੰਘ <br/> 06-04-2026
ਕੁਰਾਲੀ, 5 ਅਪ੍ਰੈਲ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਬੰਨ੍ਹਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਸਾਲਾਨਾ ਗ੍ਰੈਜੂਏਸ਼ਨ ਸੈਰੇਮਨੀ ਸਮਾਗਮ ਕਰਵਾਇਆ ਗਿਆ | ਸਕੂਲ ਦੀ ਹੈੱਡ ਟੀਚਰ ਮਨਿੰਦਰ ਕੌਰ ਦੀ ਅਗਵਾਈ 'ਚ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦੇ ਹੋਏ ਸਭਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਦਾ ਸੱਦਾ ਦਿੱਤਾ | ਇਸੇ ਦੌਰਾਨ ਹੈੱਡ ਟੀਚਰ ਮਨਿੰਦਰ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਹੋਣਹਾਰ ਵਿਦਿਆਰਥੀਆਂ ਸਨਮਾਨਿਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਰਵਿੰਦਰ ਕੌਰ, ਜਤਿੰਦਰਪਾਲ ਕੌਰ, ਬਲਜਿੰਦਰ ਕੌਰ, ਪਰਮਿੰਦਰ ਕੌਰ, ਅਮਨਦੀਪ ਅਨੰਦ, ਰਵਿੰਦਰ ਕੌਰ, ਚੇਅਰਪਰਸਨ ਕੁਲਦੀਪ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਕਮਲਜੀਤ ਕੌਰ, ਸਰਪੰਚ ਭੁਪਿੰਦਰ ਕੌਰ, ਪੰਚ ਜਸਵੀਰ ਸਿੰਘ, ਸਾਬਕਾ ਪੰਚ ਗੁਰਦੀਪ ਸਿੰਘ ਅਤੇ ਪੰਚ ਬਲਜਿੰਦਰ ਕੌਰ ਸਮੇਤ ਸਮੂਹ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੂਬੇ ਦੀਆਂ ਮੰਡੀਆਂ 'ਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਚੇਅਰਮੈਨ ਬਰਸਟ ਕਿਹਾ, ਪੰਜਾਬ ਰਾਜ ਦ... ਅਗਲੀ ਖ਼ਬਰ ਅਮਰਾਵਤੀ ਕਿ੍ਕਟ ਅਕੈਡਮੀ ਨੇ ਇਕ ਵਿਕਟ ਨਾਲ ਜਿੱਤਿਆ ਲਾਲਾ ਅਮਰਨਾਥ ਅਗਰਵਾਲ ਟੂਰਨਾਮੈਂਟ <br/>
Ad Position 24