12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਭਾਜਪਾ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਸਥਾਪਨਾ ਦਿਵਸ

Ad Position 21
No active advertisement
ਅਜੀਤ ਡੈਸਕ 08-04-2026

ਸ੍ਰੀ ਚਮਕੌਰ ਸਾਹਿਬ, 7 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਭਾਰਤੀ ਜਨਤਾ ਪਾਰਟੀ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਭਾਜਪਾ ਦਾ 47ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਭਾਜਪਾ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਵਾਈਸ ਚੇਅਰਮੈਨ ਰਾਕੇਸ਼ ਕੁਮਾਰ ਸਹਿਦੇਵ ਨੇ ਦੱਸਿਆ ਕਿ ਭਾਜਪਾ ਦੇ ਆਗੂ ਸਵਰਨ ਸਿੰਘ ਸੈਂਪਲਾ (ਰਿਟਾ: ਇਨਕਮ ਟੈਕਸ ਅਧਿਕਾਰੀ) ਦੀ ਅਗਵਾਈ ਹੇਠ ਮਨਾਏ ਸਥਾਪਨਾ ਦਿਵਸ ਮੌਕੇ ਲੱਡੂ ਵੰਡੇ ਗਏ | ਇਸ ਮੌਕੇ ਸਵਰਨ ਸਿੰਘ ਸੈਂਪਲਾ, ਰਾਕੇਸ਼ ਸਹਿਦੇਵ, ਗੁਰਪ੍ਰੀਤ ਸਿੰਘ ਭੂਰੜੇ, ਰਾਮਦਾਸ ਰਾਣਾ, ਸੁਰੇਸ਼ ਸਿੰਘ, ਸ਼ਿਵ ਕੁਮਾਰ, ਜਸਵੀਰ ਸਿੰਘ, ਗੁਰਦੇਵ ਸਿੰਘ, ਮੇਵਾ ਸਿੰਘ, ਰਮਨ ਕੁਮਾਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੈਰ ਕਾਨੂੰਨੀ ਟੋਲ ਵਸੂਲੀ ਖ਼ਿਲਾਫ਼ ਪੰਜਾਬ-ਹਿਮਾਚਲ ਸੰਘਰਸ਼ਸ਼ੀਲ ਆਗੂ ਹੋਏ ਇਕੱਠੇ <br/> ਅਗਲੀ ਖ਼ਬਰ ਭਾਜਪਾ ਵਲੋਂ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ <br/>
Ad Position 24