22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਦੀ ਧਰਮ-ਪਤਨੀ ਹਰਬੰਸ ਕੌਰ ਰਾਏ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ

Ad Position 21
No active advertisement
ਅਜੀਤ ਡੈਸਕ 09-04-2026
ਰੂਪਨਗਰ, 8 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸਾਬਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਅਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਸ਼ਮਸ਼ੇਰ ਸਿੰਘ ਰਾਏ ਦੀ ਧਰਮ-ਪਤਨੀ, ਸ੍ਰੀਮਤੀ ਹਰਬੰਸ ਕੌਰ ਰਾਏ (ਰਿਟਾਇਰਡ ਪਿ੍ੰਸੀਪਲ, ਸਰਕਾਰੀ ਕਾਲਜ ਰੂਪਨਗਰ) ਦਾ ਅੱਜ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਮਿਤੀ 9 ਅਪ੍ਰੈਲ 2026 ਨੂੰ ਬਲੌਂਗੀ (ਮੁਹਾਲੀ) ਸਥਿਤ ਸ਼ਮਸ਼ਾਨ ਘਾਟ ਵਿਖੇ ਦੁਪਹਿਰ 12 ਵਜੇ ਕੀਤਾ ਜਾਵੇਗਾ | ਇਸ ਬਾਰੇ ਜਾਣਕਾਰੀ ਉਨ੍ਹਾਂ ਦੀ ਸਪੁੱਤਰੀ ਅਮਨਪ੍ਰੀਤ ਕੌਰ ਰਾਏ ਅਤੇ ਦਾਮਾਦ ਪਰਮਪ੍ਰੀਤ ਸਿੰਘ ਵਲੋਂ ਦਿੱਤੀ ਗਈ | ਰਾਏ ਪਰਿਵਾਰ ਨਾਲ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਹੋਰ ਖੇਤਰਾਂ ਨਾਲ ਸੰਬੰਧਿਤ ਸ਼ਖ਼ਸੀਅਤਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਘਨੌਲੀ ਵਲੋਂ ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਏ <br/> ਅਗਲੀ ਖ਼ਬਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਵਲੋਂ ਥਰਮਲ ਦੇ ਮੇਨ ਗੇਟ 'ਤੇ ਅਰਥੀ ਫ਼ੂਕ ਰੋਸ ਮੁਜ਼ਾਹਰਾ <br/>
Ad Position 24