12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ

Ad Position 21
No active advertisement
ਅਜੀਤ ਡੈਸਕ 11-04-2026
ਸ੍ਰੀ ਅਨੰਦਪੁਰ ਸਾਹਿਬ, 10 ਅਪ੍ਰੈਲ (ਜੇ. ਐਸ. ਨਿੱਕੂਵਾਲ)-ਇਥੋਂ ਦੇ ਪਿੰਡ ਬੱਢਲ ਲਾਗੇ ਰੇਲ ਗੱਡੀ ਦੀ ਲਪੇਟ ਵਿਚ ਆ ਜਾਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਰੇਲਵੇ ਪੁਲਿਸ ਚੌਕੀ ਇੰਚਾਰਜ ਏ. ਐਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ 40 ਸਾਲਾ, ਕਾਲੇ ਵਾਲ, 5 ਫੁੱਟ 6 ਇੰਚ, ਲਾਲ ਰੰਗ ਦੀ ਕਮੀਜ਼ ਅਤੇ ਨੀਲੇ ਰੰਗ ਦੀ ਜੀਨ ਪਹਿਨੇ ਹੋਏ ਅਣਪਛਾਤਾ ਵਿਅਕਤੀ ਪਿੰਡ ਬੱਢਲ ਲਾਗੇ ਕਿੱਲੋਮੀਟਰ ਨੰਬਰ 80/11-12 ਕੋਲ ਰੇਲ ਗੱਡੀ ਦੀ ਲਪੇਟ 'ਚ ਆ ਗਿਆ | ਲਾਸ਼ ਨੂੰ ਸ਼ਨਾਖ਼ਤ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਰੱਖ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਡੀ.ਸੀ. ਰੂਪਨਗਰ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਵਾਪਰਿਆ ਹਾਦਸਾ -ਮੋਟਰਸਾਈਕਲ ਸਵਾਰ ਦੀ ਮੌਤ <br/>
Ad Position 24