ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਜਥੇਦਾਰ ਗਿਆਨੀ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਡਾਇਰੈਕਟੋਰੇਟ ਸਿੱਖਿਆ ਦੇ ਉਪਰਾਲੇ ਦੀ ਕੀਤੀ ਸ਼ਲਾਘਾ <br/>
ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖ਼ਤ ਸ੍ਰ੍ਰੀ ਕੇਸਗੜ੍ਹ ਸਾਹਿਬ ਵਿਖੇ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਲਗਾਈਆਂ ਪ੍ਰਦਰਸ਼ਨੀਆਂ ਅਤੇ ਸਟਾਲਾਂ ਦਾ ਜਾਇਜ਼ਾ ਲੈਂਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲਜੀਤ ਸਿੰਘ ਭਿੰਡਰ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੋਰਨਾਂ ਦੀਆਂ ਤਸਵੀਰਾਂ |
<br/>
12-04-2026