11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

7ਵਾਂ ਵਿਸ਼ਾਲ ਭਗਵਤੀ ਜਾਗਰਣ ਅੱਜ

Ad Position 21
No active advertisement
ਅਜੀਤ ਡੈਸਕ 13-04-2026
ਭਰਤਗੜ੍ਹ, 12 ਅਪ੍ਰੈਲ (ਜਸਬੀਰ ਸਿੰਘ ਬਾਵਾ)-ਸਥਾਨਕ ਭਗਵਤੀ ਜਾਗਰਣ ਮਹਿਲਾ ਮੰਡਲ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰਾਮ ਲੀਲ੍ਹਾ ਮੈਦਾਨ ਭਰਤਗੜ੍ਹ 'ਚ 13 ਅਪ੍ਰੈਲ ਨੂੰ ਰਾਤੀਂ 8 ਵਜੇ ਤੋਂ ਦੇਰ ਰਾਤ ਤੱਕ 7ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾ ਰਿਹਾ ਹੈ | ਇਸ ਦੌਰਾਨ ਪ੍ਰਸਿੱਧ ਜਾਗਰੂਕ ਗਾਇਕਾਵਾਂ ਧੀਮਾਨ ਸਿਸਟਮਜ਼, ਮੰਡੀ ਗੋਬਿੰਦਗੜ੍ਹ ਵਾਲੇ ਸੰਗਤ ਨੂੰ ਭਜਨ ਬੰਦਗੀ ਕਰਵਾਉਣਗੇ | ਇਹ ਜਾਣਕਾਰੀ ਸਬੰਧਿਤ ਨੁਮਾਇੰਦਿਆਂ ਨੇ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੇ ਵਸਨੀਕਾਂ ਨੂੰ ਸ਼ਹਿਰਾਂ ਜਿਹੀਆਂ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ- ਕੈਬਨਿਟ ਮੰਤਰੀ ਬੈਂਸ ਕਕਰਾਲਾ ਦੀ ਪੰਚ... ਅਗਲੀ ਖ਼ਬਰ ਕੇਂਦਰ ਵਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ <br/>
Ad Position 24