ਪਿੰਡਾਂ ਦੇ ਵਸਨੀਕਾਂ ਨੂੰ ਸ਼ਹਿਰਾਂ ਜਿਹੀਆਂ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ- ਕੈਬਨਿਟ ਮੰਤਰੀ ਬੈਂਸ ਕਕਰਾਲਾ ਦੀ ਪੰਚਾਇਤ ਦੇ ਸਮਾਗਮ 'ਚ ਕੀਤੀ ਸ਼ਿਰਕਤ <br/>
ਕਕਰਾਲਾ 'ਚ ਧਾਰਮਿਕ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰਨਾਂ ਨੂੰ ਸਿਰੋਪਾਓ ਭੇਟ ਕਰਨ ਮੌਕੇ ਸਥਾਨਕ ਪੰਚਾਇਤ | ਤਸਵੀਰ: ਅਜੀਤ
<br/>
13-04-2026