07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ਰਮਾ ਨੇ ਕੀਤਾ ਦੁੱਖ ਸਾਂਝਾ <br/>

Ad Position 21
repet_subhas-goyals [Copy P29]
ਦੁੱਖ ਸਾਂਝਾ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸ਼ਰਮਾ ਤੇ ਹੋਰ | ਤਸਵੀਰ: ਰਾਜੇਸ਼ ਚੌਧਰੀ <br/> 19-04-2026
ਨੂਰਪੁਰ ਬੇਦੀ, 18 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅੱਜ ਸੰਮਤੀ ਮੈਂਬਰ ਤਿਲਕਰਾਜ ਪੰਮਾ ਦੇ ਘਰ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਕਾਂਤਾ ਸ਼ਰਮਾ ਪਤਨੀ ਸੁਭਾਸ਼ ਸ਼ਰਮਾ ਦੇ ਅਚਾਨਕ ਦੇਹਾਂਤ 'ਤੇ ਗਹਿਰਾ ਦੁੱਖ ਪ੍ਰਗਟਾਇਆ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਪਣੇ ਪਰਿਵਾਰਿਕ ਮੈਂਬਰ ਦੇ ਵਿਛੋੜੇ ਦਾ ਦੁੱਖ ਬਿਆਨ ਤੋਂ ਪਰੇ ਹੁੰਦਾ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਕਾਂਗਰਸ ਪਰਿਵਾਰ ਪੀੜਤ ਪਰਿਵਾਰ ਦੇ ਨਾਲ ਖੜੀ ਹੈ | ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਮਰਹੂਮ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਸਹਿਣਯੋਗ ਘਾਟਾ ਸਹਿਣ ਦੀ ਤਾਕਤ ਦੇਵੇ |

Ad Position 22
No active advertisement
ਪਿਛਲੀ ਖ਼ਬਰ ਸੰਤ ਕਰਮ ਸਿੰਘ ਅਕੈਡਮੀ ਵਿਚ ਅੱਵਲ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਅਗਲੀ ਖ਼ਬਰ ਇਕ ਮਈ ਨੂੰ ਹਿਮਾਚਲ ਐਂਟਰੀ ਟੈਕਸ ਵਿਰੁੱਧ ਆਵਾਜਾਈ ਠੱਪ ਕਰਾਂਗੇ-ਰਾਣਾ
Ad Position 24