12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਹਰਮਨ ਭੱਲਾ ਨਮਿਤ ਅੰਤਿਮ ਅਰਦਾਸ ਅੱਜ <br/>

Ad Position 21
No active advertisement
ਅਜੀਤ ਡੈਸਕ 20-04-2026
ਰੂਪਨਗਰ, 19 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪ੍ਰਸਿੱਧ ਟਰਾਂਸਪੋਰਟਰ ਅਤੇ ਕਾਰੋਬਾਰੀ ਰਾਜ ਕੁਮਾਰ ਭੱਲਾ, ਨਿਵਾਸੀ ਗਿਆਨੀ ਜੈਲ ਸਿੰਘ ਨਗਰ ਰੂਪਨਗਰ ਦੇ ਨੌਜਵਾਨ ਪੁੱਤਰ ਹਰਮਨ ਭੱਲਾ (34) ਨਮਿਤ ਅੰਤਿਮ ਅਰਦਾਸ ਅੱਜ ਮਿਤੀ 20 ਅਪ੍ਰੈਲ 2026, ਦਿਨ ਸੋਮਵਾਰ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਸ੍ਰੀ ਟਿੱਬੀ ਸਾਹਿਬ, ਰੂਪਨਗਰ ਵਿਖੇ ਹੋਵੇਗੀ | ਹਰਮਨ ਭੱਲਾ ਮਿਤੀ 8 ਅਪ੍ਰੈਲ 2026, ਦਿਨ ਬੁੱਧਵਾਰ ਨੂੰ ਅਚਾਨਕ ਇਸ ਫ਼ਾਨੀ ਸੰਸਾਰ ਤੋਂ ਸਦਾ ਲਈ ਕੂਚ ਕਰ ਗਏ ਸਨ | ਹਰਮਨ ਭੱਲਾ ਆਪਣੇ ਪਿੱਛੇ ਚਾਰ ਸਾਲਾ ਪੁੱਤਰੀ, ਪਤਨੀ ਜਸਲੀਨ ਕੌਰ ਸਮੇਤ ਸਮੂਹ ਭੱਲਾ ਪਰਿਵਾਰ ਨੂੰ ਛੱਡ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਨੰਗਲ 'ਚ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਕੈਂਪ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ... ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰਨ ਦੀ ਅਪੀਲ
Ad Position 24