12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗਰਦਲੇ 'ਚ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਲੈਬ ਦਾ ਉਦਘਾਟਨ <br/>

Ad Position 21
No active advertisement
ਲੈਬ ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਦੇ ਨਾਲ ਅਧਿਕਾਰੀ, ਅਧਿਆਪਕ ਅਤੇ ਮੁਹਤਬਰ | ਤਸਵੀਰ: ਅਜੀਤ <br/> 20-04-2026
ਭਰਤਗੜ੍ਹ, 19 ਅਪ੍ਰੈਲ (ਜਸਬੀਰ ਸਿੰਘ ਬਾਵਾ)-ਗਰਦਲੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਲੈਬ ਦਾ ਉਦਘਾਟਨ ਚੇਅਰਮੈਨ ਕਮਿੱਕਰ ਸਿੰਘ ਡਾਢੀ ਨੇ ਕੀਤਾ | ਇਸ ਦੌਰਾਨ ਡਿਪਟੀ ਡੀ. ਈ. ਓ. ਇੰਦਰ ਜੀਤ ਸਿੰਘ, ਹਲਕੇ ਦੇ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਸੰਧੂ, ਇੰਚਾਰਜ ਰਜਿੰਦਰ ਕੌਰ, ਸਰਪੰਚ ਜਸਵੀਰ ਕੌਰ, ਚੇਅਰਮੈਨ ਕਮਲਜੀਤ ਸਿੰਘ, ਸਰਪੰਚ ਲਖਵੀਰ ਸਿੰਘ ਗਾਜੀਪੁਰ, ਨਰਿੰਦਰ ਸਿੰਘ ਸੈਣੀ, ਗਿਆਨ ਚੰਦ, ਦਿਸ਼ਾਂਤ ਮਹਿਤਾ, ਅਮਰਜੀਤ ਸਿੰਘ ਗਰਦਲੇ ਅਤੇ ਬੱਚਿਆਂ ਦੇ ਮਾਪੇ ਸ਼ਾਮਿਲ ਸਨ | ਮੁੱਖ ਮਹਿਮਾਨ ਕਮਿੱਕਰ ਸਿੰਘ ਡਾਢੀ ਨੇ ਉਕਤ ਸੰਸਥਾ 'ਚ ਹੋ ਰਹੇ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਚੱਲ ਰਹੀ ਸਰਕਾਰ 'ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਸਰਕਾਰੀ ਸਕੂਲਾਂ ਦੀ ਸੂਰਤ ਤੇਜ਼ੀ ਨਾਲ ਨਿੱਖਰ ਰਹੀ ਹੈ | ਉਨ੍ਹਾਂ ਦੀ ਅਗਵਾਈ 'ਚ ਅਗਵਾਈ 'ਚ ਸਿੱਖਿਆ ਖੇਤਰ ਵਿਚ ਲਗਾਤਾਰ ਸੁਧਾਰ ਹੋ ਰਹੇ ਹਨ, ਜਿਸ ਨਾਲ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧੇ ਹਨ, ਬੱਚਿਆਂ ਦੇ ਮਾਪੇ ਵੀ ਨਿੱਜੀ ਸਕੂਲਾਂ 'ਚੋਂ ਹਟਾ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਾਉਣ ਨੂੰ ਤਰਜੀਹ ਦੇ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਬੜੀ ਰੈਲੋਂ ਵਿਖੇ ਵਿਧਾਇਕ ਦਿਨੇਸ਼ ਚੱਢਾ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਤਖ਼ਤਗੜ੍ਹ ਵਿਖੇ 25ਵੇਂ ਜਾਗਰਣ ਤੇ ਭੰਡਾਰੇ ਸੰਬੰਧੀ 2 ਰੋਜ਼ਾ ਸਮਾਗਮ ਸ਼ੁਰੂ <br/>
Ad Position 24