04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅੱਜ ਹੋ ਰਹੀ ਪੀ.ਐੱਸ. ਟੈੱਟ-2026 ਦੀ ਪ੍ਰੀਖਿਆ ਲਈ ਪ੍ਰਸ਼ਾਸਨ ਵਲੋਂ ਧਾਰਾ 163 ਲਾਗੂ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਰੂਪਨਗਰ, 25 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਵਧੀਕ ਡਿਪਟੀ ਕਮਿਸ਼ਨਰ ਚੰਦਰਜੋਤੀ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀ.ਐਸ. ਟੈਟ- | ਅਤੇ ¨) 26 ਅਪ੍ਰੈਲ ਨੂੰ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਕੇਂਦਰਾਂ ਵਿਚ ਹੋਵੇਗੀ | ਪੀ.ਐਸ. ਟੈੱਟ-9 ਸਵੇਰੇ 9:30 ਤੋਂ 12:00 ਵਜੇ ਤੱਕ ਅਤੇ ਟੈੱਟ-99 ਦੁਪਹਿਰ 2:30 ਤੋਂ 5:00 ਵਜੇ ਤੱਕ ਕਰਵਾਈ ਜਾਵੇਗੀ | ਪ੍ਰੀਖਿਆ ਨੂੰ ਨਕਲ ਰਹਿਤ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠ 'ਤੇ ਪਾਬੰਦੀ ਲਗਾਈ ਗਈ ਹੈ | ਇਸ ਤੋਂ ਇਲਾਵਾ ਲਾਊਡਸਪੀਕਰ ਅਤੇ ਹੋਰ ਧੁਨੀ ਪ੍ਰਸਾਰਣ ਸਾਧਨਾਂ ਦੀ ਵਰਤੋਂ 'ਤੇ ਵੀ ਰੋਕ ਰਹੇਗੀ | ਇਹ ਹੁਕਮ 26 ਅਪ੍ਰੈਲ ਨੂੰ ਪ੍ਰੀਖਿਆ ਸਮੇਂ ਦੌਰਾਨ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ <br/> ਅਗਲੀ ਖ਼ਬਰ ਕਣਕ ਦੇ ਖੇਤ ਨੂੰ ਲੱਗੀ ਅੱਗ
Ad Position 24