31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪੱਤਰਕਾਰਾਂ 'ਤੇ ਹਮਲੇ ਅਤੇ ਇਸ਼ਤਿਹਾਰ ਨੀਤੀ ਦੀ ਦੁਰਵਰਤੋਂ ਬੰਦ ਹੋਵੇ- ਜੰਮੂ, ਛਿੱਬਰ

Ad Position 21
No active advertisement
ਅਜੀਤ ਡੈਸਕ 28-04-2026
ਰੂਪਨਗਰ, 27 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਸੂਬਾ ਕਾਰਜਕਾਰਨੀ ਮੀਟਿੰਗ ਜੈ ਸਿੰਘ ਛਿੱਬਰ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਰਕਾਰੀ ਇਸ਼ਤਿਹਾਰਾਂ ਨੂੰ ਆਰਥਿਕ ਹਥਿਆਰ ਵਜੋਂ ਵਰਤਣਾ ਬੰਦ ਕੀਤਾ ਜਾਵੇ ਅਤੇ ਪੱਤਰਕਾਰਾਂ 'ਤੇ ਵਧ ਰਹੇ ਹਮਲਿਆਂ ਨੂੰ ਰੋਕਿਆ ਜਾਵੇ | ਉਨ੍ਹਾਂ ਦੱਸਿਆ ਕਿ 3 ਮਈ ਨੂੰ ਕੌਮਾਂਤਰੀ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਪੱਤਰਕਾਰ ਆਜ਼ਾਦੀ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ | ਮੀਟਿੰਗ 'ਚ ਪੱਤਰਕਾਰਾਂ ਦੀਆਂ ਮੰਗਾਂ ਸੰਬੰਧੀ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਵੀ ਫੈਸਲਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਲੋਂ ਸਪਾਲਵਾਂ ਸਕੂਲ 'ਚ ਨਵੇਂ ਬਣੇ ਕਮਰੇ ਦਾ ਉਦਘਾਟਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ
Ad Position 24