06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਿੱਖ ਸਿਧਾਂਤਾਂ 'ਤੇ ਪਹਿਰਾ ਦੇਣ ਵਾਲੇ ਪਤਵੰਤਿਆਂ ਨੂੰ ਕੀਤਾ ਸਨਮਾਨਿਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਸ੍ਰੀ ਅਨੰਦਪੁਰ ਸਾਹਿਬ, 2 ਮਈ (ਜੇ.ਐਸ. ਨਿੱਕੂਵਾਲ)- ਉੱਤਰੀ ਅਮਰੀਕਾ ਦੀ ਸਭ ਤੋਂ ਪੁਰਾਣੀ ਤੇ ਪਹਿਲੀ ਇਤਿਹਾਸਿਕ ਸਿੱਖ ਸੰਸਥਾ ਖ਼ਾਲਸਾ ਦੀਵਾਨ ਸੁਸਾਇਟੀ ਵਲੋਂ ਬੀਤੇ ਦਿਨੀ ਵੈਨਕੂਵਰ ਸਥਿਤ ਗੁਰਦੁਆਰਾ ਰੋਸ ਸਟਰੀਟ ਵਿਖੇ ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਇੱਕ ਵਿਸ਼ਾਲ ਸਮਾਗਮ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ ਜੰਮਪਲ ਤੇ ਵੀਡੀਓ ਪੱਤਰਕਾਰ ਪਰਮਜੀਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਕੈਨੇਡਾ ਵਿਖੇ ਸਿੱਖਾਂ ਦੇ ਸੰਘਰਸ਼ਮਈ ਸਫ਼ਰ ਤੇ ਧਾਰਮਿਕ ਮਸਲਿਆਂ 'ਤੇ ਚੁੱਕੀ ਆਵਾਜ਼ ਲਈ ਸਨਮਾਨਿਤ ਕੀਤਾ ਗਿਆ |
ਸਮਾਗਮ ਵਿਚ ਸਿਟੀ ਆਫ਼ ਵੈਨਕੂਵਰ, ਪੰਜਾਬੀ ਮੂਲ ਦੇ ਨਾਮੀ ਰਾਜਨੀਤਿਕ ਆਗੂ, ਵੱਖ-ਵੱਖ ਐਮ.ਪੀ., ਕਮਿਊਨਿਟੀ ਲੀਡਰ ਤੇ ਬਹੁਤ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਮੂਲੀਅਤ ਕੀਤੀ | ਸਮਾਗਮ 'ਚ ਪੰਜਾਬੀ ਮੂਲ ਦੇ ਐਮ.ਪੀ. ਸੁੱਖ ਧਾਲੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ |

Ad Position 22
No active advertisement
ਪਿਛਲੀ ਖ਼ਬਰ ਸੇਵਾ-ਮੁਕਤੀ ਮੌਕੇ 'ਤੇ ਲਾਈਨਮੈਨ ਜਸਵੀਰ ਸਿੰਘ ਰੌਲੀ ਦਾ ਸਨਮਾਨ <br/> ਅਗਲੀ ਖ਼ਬਰ ਆਈ. ਸੀ. ਐੱਸ. ਈ. 10ਵੀਂ ਦੇ ਨਤੀਜੇ 'ਚ ਮਾਊਾਟ ਕਾਰਮਲ ਸਕੂਲ ਦਾ ਅਮੋਦ ਪ੍ਰਭਾਕਰ ਵਲੋਂ ਜ਼ਿਲ੍ਹੇ 'ਚੋਂ ਅੱਵਲ
Ad Position 24