ਟਿੱਬਾ ਨੰਗਲ ਕਾਲਜ ਵਿਖੇ ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ <br/>
ਅਜੀਤ ਡੈਸਕ
04-05-2026
ਇਸ ਮੌਕੇ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਹਰਵਿੰਦਰ ਸਿੰਘ, ਮੈਡਮ ਕੁਲਵਿੰਦਰ ਕੌਰ, ਮੈਡਮ ਜਤਿੰਦਰ ਕੌਰ, ਮੈਡਮ ਹਿਮਾਨੀ, ਮੈਡਮ ਨਰਿੰਦਰ ਦੇਵੀ, ਮੈਡਮ ਅਮਨਪ੍ਰੀਤ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਅਮਨ, ਮੈਡਮ ਦੀਕਸ਼ਾ ਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ |