08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੰਜਾਬ ਪੈਨਸ਼ਨਰਜ਼ ਮਹਾਂਸੰਘ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 05-05-2026
ਸ੍ਰੀ ਚਮਕੌਰ ਸਾਹਿਬ, 4 ਮਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਰਾਂ ਦੀਆਂ ਪੈਨਸ਼ਨਾ ਨਾ ਆਉਣ ਕਾਰਨ ਰੋਸ ਜਤਾਇਆ ਗਿਆ | ਮੀਟਿੰਗ ਦੌਰਾਨ ਤੁਰੰਤ ਪੈਨਸ਼ਨ ਜਾਰੀ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਹਰਚੰਦ ਸਿੰਘ ਜਗਤਪੁਰ, ਪਵਨ ਕੁਮਾਰ, ਲਛਮਣ ਸਿੰਘ, ਸੁਰਿੰਦਰਜੀਤ ਵਰਮਾ, ਗੁਰਦਿਆਲ ਸਿੰਘ, ਦਰਸ਼ਨ ਕੁਮਾਰ ਵਰਮਾ, ਰਾਜੇਸ਼ ਕੁਮਾਰ, ਗੁਰਦੇਵ ਸਿੰਘ ਮਕੜੋਨਾ, ਅਮਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਨੂੰ ਗੈਸ ਸਿਲੰਡਰ ਨਾ ਮਿਲਣ ਕਾਰਨ ਮਿਡ ਡੇ ਮੀਲ ਬੰਦ ਹੋਣ ਕਿਨਾਰੇ-ਐਮ.ਪੀ.ਸਿੰਘ <br/> ਅਗਲੀ ਖ਼ਬਰ ਡਾਇਰੈਕਟਰ ਹਰਕੇਤ ਸਿੰਘ ਕੋਲਾਪੁਰ ਨੇ ਪੀੜਤ ਪਰਿਵਾਰ ਨੂੰ 40 ਹਜ਼ਾਰ ਦਾ ਚੈੱਕ ਸੌਂਪਿਆ <br/>
Ad Position 24