08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

2027 'ਚ ਭਾਜਪਾ ਪੰਜਾਬ 'ਚ ਵੱਡੀ ਸਿਆਸੀ ਤਾਕਤ ਬਣ ਕੇ ਉਭਰੇਗੀ-ਡਾ: ਸੁਭਾਸ਼ ਸ਼ਰਮਾ

Ad Position 21
No active advertisement
ਅਜੀਤ ਡੈਸਕ 05-05-2026
ਨੰਗਲ, 4 ਮਈ (ਪ੍ਰੀਤਮ ਸਿੰਘ ਬਰਾਰੀ)- ਦੇਸ਼ ਦੇ ਤਿੰਨ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਸੁਭਾਸ਼ ਸ਼ਰਮਾ ਨੇ ਉਮੀਦਵਾਰ ਆਪਣਾ ਪ੍ਰਤੀਕਰਮ ਪ੍ਰਗਟਾਉਂਦਿਆਂ ਇਸ ਨੂੰ ਜਨਤਾ ਦੇ ਵਿਸ਼ਵਾਸ ਤੇ ਭਾਜਪਾ ਦੀਆਂ ਨੀਤੀਆਂ ਦੀ ਜਿੱਤ ਦੱਸਿਆ ਹੈ | ਉਨ੍ਹਾਂ ਕਿਹਾ ਕਿ ਇਹ ਨਤੀਜੇ ਸਾਫ਼ ਸੰਕੇਤ ਦਿੰਦੇ ਹਨ ਕਿ ਦੇਸ਼ ਦੀ ਜਨਤਾ ਵਿਕਾਸ, ਸਥਿਰਤਾ ਤੇ ਮਜ਼ਬੂਤ ਲੀਡਰਸ਼ਿਪ ਦੇ ਨਾਲ ਖੜੀ ਹੈ | ਇਹ ਜਿੱਤ ਕਿਸੇ ਇੱਕ ਰਾਜ ਜਾਂ ਖੇਤਰ ਤੱਕ ਸੀਮਤ ਨਹੀਂ ਹੈ, ਸਗੋਂ ਪੂਰੇ ਦੇਸ਼ ਵਿਚ ਪਾਰਟੀ ਪ੍ਰਤੀ ਵਧਦੇ ਭਰੋਸੇ ਦਾ ਪ੍ਰਤੀਕ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਨੇ ਜੋ ਵਿਕਾਸ ਕਾਰਜ ਕੀਤੇ ਹਨ, ਉਨ੍ਹਾਂ ਦਾ ਅਸਰ ਹੁਣ ਹਰ ਰਾਜ ਵਿਚ ਦਿਖਾਈ ਦੇ ਰਿਹਾ ਹੈ | ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਪੰਜਾਬ 'ਚ ਵੀ ਇੱਕ ਵੱਡੀ ਤਾਕਤ ਬਣ ਕੇ ਉਭਰੇਗੀ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ ਲਾਡਲ ਪਿੰਡ 'ਚ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ <br/> ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਹੋਈ ਪਲੇਠੀ ਮੀਟਿੰਗ <br/>
Ad Position 24