15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਏਰੀਆ ਨੋ-ਡਰੋਨ ਜ਼ੋਨ ਘੋਸ਼ਿਤ

Ad Position 21
No active advertisement
ਅਜੀਤ ਡੈਸਕ 06-05-2026
ਰੂਪਨਗਰ, 5 ਮਈ (ਯਸ਼ਵੰਤ ਬੱਸੀ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਚੰਦਰਜਯੋਤੀ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਅੱਜ 06 ਮਈ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਨੂੰ ਮੁੱਖ ਰੱਖਦੇ ਹੋਏ ਸਬ-ਡਵੀਜਨ ਸ੍ਰੀ ਅਨੰਦਪੁਰ ਸਾਹਿਬ ਅਤੇ ਸਬ-ਡਵੀਜਨ ਰੂਪਨਗਰ ਏਰੀਏ ਨੂੰ ਨੋ-ਡਰੋਨ ਜੋਨ ਘੋਸ਼ਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਕੇਵਲ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੂੰ ਡਰੋਨ ਉਡਾਉਣ ਦੀ ਛੋਟ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਕੌਮਾਂਤਰੀ ਬਾਲ ਲੇਖਕ ਕਾਨਫ਼ਰੰਸ ਵਿਚ ਭਾਗ ਲਿਆ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਕਾਂਗਰਸੀਆਂ ਵਲੋਂ ਕੀਤੀ ਮੀਟਿੰਗ ਵਿਚ 'ਆਪ' ਆਗੂਆਂ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕਰਨ ਦਾ ਫ਼ੈਸ...
Ad Position 24