01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਮਾਂ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਮੋਰਿੰਡਾ, 9 ਮਈ (ਤਰਲੋਚਨ ਸਿੰਘ ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਮਾਂ ਦਿਵਸ ਮੌਕੇ ਕਰਵਾਏ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮਾਂ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਾਂ ਦੇ ਅਟੁੱਟ ਪਿਆਰ, ਤਿਆਗ ਤੇ ਮਹੱਤਤਾ ਬਾਰੇ ਜਾਣੂੰ ਕਰਵਾਉਣਾ ਸੀ | ਵਿਦਿਆਰਥੀਆਂ ਵਲੋਂ ਮਾਂ ਦੀ ਮਹਾਨਤਾ ਨੂੰ ਦਰਸਾਉਂਦੀਆਂ ਕਵਿਤਾਵਾਂ, ਗੀਤ, ਭਾਸ਼ਣ ਤੇ ਨਾਟਕ ਪੇਸ਼ ਕੀਤੇ ਗਏ | ਇਸ ਮੌਕੇ ਸਕੂਲ ਵਿਚ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ, ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ | ਵਿਦਿਆਰਥੀਆਂ ਦੀਆਂ ਮਾਵਾਂ ਲਈ ਖ਼ਾਸ ਖੇਡਾਂ ਕਰਵਾਈਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰੰਗ ਦੀ ਸੇਵਾ ਦੀ ਸ਼ੁਰੂਆਤ ਕਰਵਾਈ <br/> ਅਗਲੀ ਖ਼ਬਰ ਪੰਜਾਬ ਸਰਕਾਰ ਮੰਡੀਆਂ 'ਚ ਕਣਕ ਦੀ ਖ਼ਰੀਦ ਜਾਰੀ ਰੱਖੇ: ਅਕਾਲੀ ਆਗੂ <br/>
Ad Position 24