06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਨਾਜਾਇਜ਼ ਹਥਿਆਰ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 11-05-2026
ਚੰਡੀਗੜ੍ਹ, 10 ਮਈ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਹਥਿਆਰ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਆਪਰੇਸ਼ਨ ਸੈੱਲ ਦੀ ਟੀਮ ਵਲੋਂ 9 ਮਈ ਨੂੰ ਮਨੀਮਾਜਰਾ ਦੇ ਸ਼ਾਸਤਰੀ ਨਗਰ ਪਾਰਕਿੰਗ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ | ਇਸ ਦੌਰਾਨ ਪੁਲਿਸ ਨੇ ਅੱਲਾ ਰੱਖਾ ਵਾਸੀ ਨਿਊ ਇੰਦਰਾ ਕਾਲੋਨੀ ਮਨੀਮਾਜਰਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ | ਤਲਾਸ਼ੀ ਦੌਰਾਨ ਉਸ ਕੋਲੋਂ ਇਕ ਦੇਸੀ ਕੱਟਾ, ਇਕ ਮੈਗਜ਼ੀਨ ਤੇ ਇਕ ਜਿੰਦਾ ਕਾਰਤੂਸ ਬਰਾਮਦ ਹੋਇਆ | ਇਸ ਸੰਬੰਧੀ ਥਾਣਾ ਮਨੀਮਾਜਰਾ ਵਿਖੇ ਮਾਮਲਾ ਦਰਜ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 110ਵਾਂ ਦਿਨ ਪੰਜਾਬ ਪੁਲਿਸ ਵਲੋਂ 537 ਥਾਵਾਂ 'ਤੇ ਛਾਪੇਮਾਰੀ, 248 ਗਿ੍ਫ਼ਤਾਰ ਅਗਲੀ ਖ਼ਬਰ ਬਲਬੀਰ ਸਿੰਘ ਸਿੱਧੂ ਵਲੋਂ ਆਮ ਆਦਮੀ ਪਾਰਟੀ 'ਤੇ ਮੁਹਾਲੀ 'ਚ ਵੱਡੇ ਪੱਧਰ 'ਤੇ ਜਾਅਲੀ ਵੋਟਾਂ ਬਣਾਉਣ ਦਾ ਦੋਸ਼
Ad Position 24