ਭਾਕਿਯੂ ਰਾਜੇਵਾਲ ਵਲੋਂ ਕਾਰਜਕਾਰੀ ਇੰਜੀਨੀਅਰ ਕੁਰਾਲੀ ਨੂੰ ਮੰਗ ਪੱਤਰ <br/>
ਅਜੀਤ ਡੈਸਕ
14-05-2026
ਉੱਪਰੋਂ ਜੋ ਤਾਰਾਂ ਲੰਘਦੀਆਂ ਹਨ, ਉਨ੍ਹਾਂ ਨੂੰ ਹਟਾਇਆ ਜਾਵੇ | ਆਉਣ ਵਾਲੇ ਜੀਰੀ ਦੇ ਸੀਜ਼ਨ ਵਿਚ ਬਿਜਲੀ ਦੀ ਸਪਲਾਈ 10 ਘੰਟੇ ਨਿਰੰਤਰ ਦਿੱਤੀ ਜਾਵੇ | ਇਸ ਮੌਕੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ, ਸੁਖਦੀਪ ਸਿੰਘ ਭੰਗੂ, ਪਰਮਜੀਤ ਸਿੰਘ ਅਮਰਾਲੀ, ਅਵਤਾਰ ਸਿੰਘ ਸਰਹਾਣਾ, ਅਮਰ ਸਿੰਘ ਕਲਾਰਾਂ, ਸੁਰਜੀਤ ਸਿੰਘ ਅਮਰਾਲੀ, ਰਣਜੀਤ ਸਿੰਘ ਕਲਾਰਾਂ, ਬਲਦੀਪ ਸਿੰਘ ਸੰਗਤਪੁਰਾ, ਮਨਜਿੰਦਰ ਸਿੰਘ ਬਿੱਟਾ ਆਦਿ ਹਾਜ਼ਰ ਸਨ |